ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਧਮਕਾਉਣ ਵਾਲਾ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ
ਬਿਊਰੋ ਰਿਪੋਰਟ (26 ਅਗਸਤ): ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਇੱਕ ਮੁਲਜ਼ਮ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਹਰਜਿੰਦਰ ਸਿੰਘ ਵਜੋਂ ਹੋਈ ਹੈ, ਜੋ ਚੰਡੀਗੜ੍ਹ ਦੇ ਪਿੰਡ ਖੁੱਡਾ ਜੱਸੂ, ਥਾਣਾ ਸਾਰੰਗਪੁਰ ਦਾ ਰਹਿਣ ਵਾਲਾ ਹੈ। ਮੁਲਜ਼ਮ ਨੂੰ ਦਿੱਲੀ ਏਅਰਪੋਰਟ ਤੋਂ