ਡਾ. ਮਨਮੋਹਨ ਸਿੰਘ ਦੀ ਪਤਨੀ ਦੀ ਸੁਰੱਖਿਆ ਬਾਰੇ ਹੋਇਆ ਵੱਡਾ ਫੈਸਲਾ!
ਬਿਉਰੋ ਰਿਪੋਰਟ – ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨੂੰ ਦਿੱਤੀ ਜਾਣ ਵਾਲੀ ਸੁਰੱਖਿਆ ਪਹਿਲਾਂ ਦੀ ਤਰ੍ਹਾਂ ਬਰਕਰਾਰ ਰਹੇਗੀ। ਦੱਸ ਦੇਈਏ ਕਿ ਡਾ. ਮਨਮੋਹਨ ਸਿੰਘ ਦਾ ਬੀਤੇ ਕੁਝ ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ, ਇਸ ਤੋਂ ਬਾਅਦ ਉਨ੍ਹਾਂ ਦੀ ਪਤਨੀ ਨੂੰ ਦਿੱਤੀ ਜਾ ਰਹੀ ਸੁਰੱਖਿਆ ਨੂੰ ਬਰਕਰਾਰ ਰੱਖਣ ਦਾ ਐਲਾਨ ਕੀਤਾ ਗਿਆ ਹੈ। ਗੁਰਸ਼ਰਨ