ਮਾਨ ਨੇ MSP ਕਮੇਟੀ ਵਿੱਚ ਪੰਜਾਬ ਦੀ ਨੁਮਾਇੰਦਗੀ ਨਾ ਦੇਣ ਦੀ ਨਿੰਦਾ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਵੱਲੋਂ ਐੱਮਐੱਸਪੀ ਸਬੰਧੀ ਬਣਾਈ ਕਮੇਟੀ ’ਚ ਪੰਜਾਬ ਨੂੰ ਨੁਮਾਇੰਦਗੀ ਨਾ ਦੇਣ ਦੀ ਨਿੰਦਾ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਮੰਗ ਕੀਤੀ ਕਿ ਕਮੇਟੀ ਵਿੱਚ ਪੰਜਾਬ ਦੀ ਨੁਮਾਇੰਦਗੀ ਯਕੀਨੀ ਬਣਾਈ ਜਾਵੇ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ