ਮਾਨ ਨੇ ਮੰਤਰੀਆਂ ਨੂੰ ਵੰਡੀਆਂ ਵਜ਼ੀਰੀਆਂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਜ਼ੀਰੀਆਂ ਵੰਡ ਦਿੱਤੀਆਂ ਹਨ। ਸਹੁੰ ਚੁੱਕ ਸਮਾਗਮ ਤੋਂ ਤੀਜੇ ਦਿਨ ਵੰਡੀਆਂ ਵਜ਼ੀਰੀਆਂ ਵਿੱਚ ਮੁੱਖ ਮੰਤਰੀ ਨੇ ਖੁਦ ਕੋਲ ਗ੍ਰਹਿ ਮੰਤਰਾਲਾ, ਕਰ ਤੇ ਆਬਕਾਰੀ ਵਿਭਾਗ ਸਮੇਤ 25 ਹੋਰ ਮੰਤਰਾਲੇ ਰੱਖੇ ਹਨ। ਹਰਪਾਲ ਸਿੰਘ ਚੀਮਾ ਨੂੰ ਵਿੱਤ ਵਿਭਾਗ ਸਮੇਤ ਮਿਲੇ ਚਾਰ ਹੋਰ ਮਹਿਕਮੇ