Punjab

ਮਾਨ ਸਰਕਾਰ ਦੇ 4 ਕੈਬਨਿਟ ਮੰਤਰੀਆਂ ਨੇ ਦਿੱਤੇ ਅਸਤੀਫ਼ੇ, 4 ਵਿਧਾਇਕ ਮੰਤਰੀ ਵਜੋਂ ਚੁੱਕਣਗੇ ਸਹੁੰ

ਮੁਹਾਲੀ : ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਦੇਖਣ ਨੂੰ ਮਿਲ ਰਿਹਾ ਹੈ। ਜਿਥੇ 4 ਮੰਤਰੀਆਂ ਨੂੰ ਕੈਬਨਿਟ ਵਿਚੋਂ ਬਾਹਰ ਦਾ ਰਸਤਾ ਵਿਖਾਇਆ ਗਿਆ ਹੈ ਉਥੇ ਹੀ 5 ਵਿਧਾਇਕ ਦੀ ਮੰਤਰੀ ਵਜੋਂ ਐਂਟਰੀ ਵੀ ਹੋ ਰਹੀ ਹੈ। ਮੰਤਰੀ ਬਲਕਾਰ ਸਿੰਘ, ਚੇਤਨ ਸਿੰਘ ਜੌੜਾਮਾਜਰਾ, ਬ੍ਰਹਮ ਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ ਨੇ ਦੇਰ ਰਾਤ ਅਸਤੀਫਾ ਦੇ ਦਿੱਤਾ

Read More
Punjab

ਪਰਮਿੰਦਰ ਸਿੰਘ ਝੋਟੇ ਦੇ ਹੱਕ ‘ਚ ਆਏ ਸੁਖਪਾਲ ਖਹਿਰਾ , ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ…

ਮਾਨਸਾ : ਪਰਮਿੰਦਰ ਸਿੰਘ ਝੋਟਾ ਦੀ ਰਿਹਾਈ ਲਈ ਪੰਜਾਬ ਦੇ ਕੋਨੇ ਕੋਨੇ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਨਸ਼ਾ ਮੁਕਤੀ ਦੀ ਮੰਗ ਕਰ ਰਹੇ ਲੋਕ ਸ਼ਾਮਲ ਹੋ ਰਹੇ ਹਨ। ਲੰਘੇ ਕੱਲ੍ਹ ਵੱਖ ਵੱਖ ਜਥੇਬੰਦੀਆਂ,ਆਮ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਜਿਸ ਵਿੱਚ ਪ੍ਰਦਰਸ਼ਨਕਾਰੀਆਂ ਨੇ ਝੋਟਾ ਨੂੰ ਜਲਦ ਤੋਂ ਜਲਦ ਰਿਹਾਅ ਕਰਨ ਦੀ ਮੰਗ ਕੀਤੀ ਸੀ।

Read More
Punjab

ਪਰਵਿੰਦਰ ਸਿੰਘ ਝੋਟੇ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਰੋਧੀਆਂ ਦੇ ਨਿਸ਼ਾਨੇ ‘ਤੇ ਮਾਨ ਸਰਕਾਰ

ਮਾਨਸਾ ਜਿਲ੍ਹੇ ਵਿੱਚ ਨਸ਼ਾ ਸਮਗਲਰਾਂ ਖਿਲਾਫ਼ ਆਵਾਜ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਲੰਘੇ ਕੱਲ੍ਹ ਮਾਨਸਾ ਪੁਲਿਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਸੀ ਜਿਸ ਤੋਂ ਬਾਅਦ ਗ੍ਰਿਫ਼ਤਾਰੀ ਦੇ ਵਿਰੋਧ ‘ਚ ਵੱਡੀ ਗਿਣਤੀ ਵਿਚ ਲੋਕਾਂ ਨੇ ਮਾਨਸਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕਰਕੇ ਪ੍ਰਦਰਸ਼ਨ ਕੀਤਾ ਹੈ। ਮਾਨਸਾ ਪੁਲਿਸ ਵੱਲੋਂ ਅੱਜ ਸਵੇਰੇ ਪਰਵਿੰਦਰ ਸਿੰਘ ਉਰਫ ਝੋਟੇ

Read More
Punjab

‘ਆਪ’ MLA ਦੇ ਪਿਤਾ ਦੀ ਗ੍ਰਿਫ਼ਤਾਰੀ ‘ਤੇ ਘਿਰੀ ਸਰਕਾਰ, CM ਮਾਨ ਨੇ ਦਿੱਤਾ ਸਪੱਸ਼ਟੀਕਰਨ…

ਸੁਖਪਾਲ ਸਿੰਘ ਖਹਿਰ ਨੇ ਇਸ ਮਾਮਲੇ ਨੂੰ ਲੈ ਕੇ ਸੂਬੇ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਫਰਜੀ ਖ਼ਬਰਾਂ ਦੁਆਰਾ ਕੱਟਣ ਇਮਾਨਦਾਰ ਅਖਵਾਉਣ ਵਾਲਿਆਂ ਦਾ ਪਰਦਾਫਾਸ਼ ਹੋਇਆ ਹੈ।

Read More
Punjab

ਮਾਨ ਸਰਕਾਰ ਨੇ ਇਸ ਕਲਚਰ ਨੂੰ ਲੈ ਕੇ ਕੀਤੀ ਵੱਡੀ ਕਾਰਵਾਈ , 813 ਲਾਇਸੈਂਸ ਕੀਤੇ ਰੱਦ

ਸੂਬਾ ਸਰਕਾਰ ਨੇ ਸਖ਼ਤੀ ਵਿਖਾਉਂਦੇ ਹੋਏ ਕਰੀਬ 813 ਲਾਇਸੈਂਸਾਂ ਨੂੰ ਰੱਦ ਵੀ ਕਰ ਦਿੱਤਾ ਗਿਆ ਹੈ। ਹੁਣ ਤੱਕ ਪੰਜਾਬ ਸਰਕਾਰ 2000 ਤੋਂ ਵੱਧ ਅਸਲਾ ਲਾਇਸੈਂਸ ਰੱਦ ਕਰ ਚੁੱਕੀ ਹੈ।

Read More
Punjab

ਗੰਨ ਕਲਚਰ ਮਾਮਲਾ: ਬੈਕਫੁੱਟ ‘ਤੇ ਆਈ ਮਾਨ ਸਰਕਾਰ, ਹੁਣ ਇਸ ਤੋਂ ਬਾਅਦ ਹੀ ਦਰਜ ਹੋਵੇਗੀ FIR

ਹੁਣ ਸੋਸ਼ਲ ਮੀਡੀਆ ਅਤੇ ਜਨਤਕ ਥਾਵਾਂ 'ਤੇ ਹਥਿਆਰਾਂ ਦੇ ਲਹਿਰਾਉਣ ਦੀ ਜਾਂਚ ਤੋਂ ਬਾਅਦ ਹੀ ਕੇਸ ਦਰਜ ਕਰੇਗੀ। ਜਦਕਿ ਪਹਿਲਾਂ ਸਿਰਫ ਵਾਇਰਲ ਫੋਟੋ ਦੇ ਆਧਾਰ ਉੱਤੇ ਪੰਜਾਬ ਪੁਲਿਸ ਪਰਚੇ ਦਰਜ ਕਰ ਰਹੀ ਸੀ।

Read More