ਜਾਅਲੀ ਡਿਗਰੀਆਂ ਲੈ ਕੇ ਸਰਕਾਰੀ ਨੌਰਕੀਆਂ ਲੈਣ ਵਾਲਿਆਂ ਖ਼ਿਲਾਫ਼ ਹੋਈ ਮਾਨ ਸਰਕਾਰ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਅਲੀ ਡਿਗਰੀਆਂ ਲੈ ਕੇ ਸਰਕਾਰੀ ਨੌਰਕੀਆਂ ਲੈਣ ਵਾਲੇ ਸਿਆਸੀ ਆਗੂਆਂ ਦੇ ਕਰੀਬੀਆਂ ਦੇ ਖ਼ਿਲਾਫ਼ ਮੋਰਚਾ ਖੋਲ ਦਿੱਤਾ ਹੈ। ਮਾਨ ਸਰਕਾਰ ਨੇ ਚੇਤਾਵਨੀ ਦਿੰਦਿਆਂ ਹੋਏ ਕਿਹਾ ਹੈ ਕਿ ਜਾਅਲੀ ਡਿਗਰੀਆਂ ਨਾਲ ਸਰਕਾਰੀ ਨੌਕਰੀਆਂ ਤੇ ਬੈਠੇ ਰਾਜਨੀਤਿਕ ਲੋਕਾਂ ਦੇ ਰਿਸ਼ਤੇਦਾਰਾਂ ਤੇ ਮਾਨ ਸਰਕਾਰ ਕਰੇਗੀ ਕਾਰਵਾਈ