ਅਕਾਲੀਆਂ ਤੋਂ ਬਾਅਦ ਆਪ ਦੀ ਸਰਕਾਰ ਨੂੰ ਭਾਉਣ ਲੱਗੇ ਸਮਾਰਟ ਸਕੂਲ
‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਮੁਹੱਲਾ ਕਲੀਨਿਕਾਂ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ 117 ਹਲਕਿਆਂ ਵਿੱਚ ਸਮਾਰਟ ਸਕੂਲ ਖੋਲ੍ਹੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਆਪ ਸਰਕਾਰ ਨੇ ਸੋਸ਼ਲ ਮੀਡੀਆ ਉੱਤੇ ਜਾਣਕਾਰੀ ਦਿੱਤੀ ਹੈ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਦਾ ਸਿੱਖਿਆ ਮਾਡਲ ਵੀ ਦੇਸ਼ ‘ਚ ਮਿਸਾਲੀ ਬਣੇਗਾ। ਪੰਜਾਬ ਸਰਕਾਰ