Punjab

ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਘਟਾਵੇ ਪੰਜਾਬ ਸਰਕਾਰ : ਭਾਜਪਾ ਅਤੇ ਅਕਾਲੀ ਦਲ

‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਵੱਲੋਂ ਲੰਘੇ ਕੱਲ੍ਹ ਆਮ ਲੋਕਾਂ ਨੂੰ ਰਾਹਤ ਦਿੰਦੇ ਹੋਏ ਪੈਟਰੋਲ ਅਤੇ ਡੀਜ਼ਲ ਤੋਂ ਐਕਸਾਈਜ਼ ਡਿਊਟੀ ਘਟਾ ਦਿੱਤੀ ਗਈ।  ਇਸ ਨਾਲ ਪੈਟਰੋਲ ਹੁਣ 9.5 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ 7 ਰੁਪਏ ਪ੍ਰਤੀ ਲਿਟਰ ਸਸਤਾ ਹੋ ਗਿਆ ਹੈ। ਕੇਂਦਰ ਸਰਕਾਰ ਵੱਲੋਂ ਰਸੋਈ ਗੈਸ ‘ਤੇ ਵੀ 200 ਰੁਪਏ ਦੀ ਸਬਸਿਡੀ ਦੇਣ ਦਾ

Read More