ਮਾਨ ਸਰਕਾਰ ਨੇ ਇਸ ਕਲਚਰ ਨੂੰ ਲੈ ਕੇ ਕੀਤੀ ਵੱਡੀ ਕਾਰਵਾਈ , 813 ਲਾਇਸੈਂਸ ਕੀਤੇ ਰੱਦ
ਸੂਬਾ ਸਰਕਾਰ ਨੇ ਸਖ਼ਤੀ ਵਿਖਾਉਂਦੇ ਹੋਏ ਕਰੀਬ 813 ਲਾਇਸੈਂਸਾਂ ਨੂੰ ਰੱਦ ਵੀ ਕਰ ਦਿੱਤਾ ਗਿਆ ਹੈ। ਹੁਣ ਤੱਕ ਪੰਜਾਬ ਸਰਕਾਰ 2000 ਤੋਂ ਵੱਧ ਅਸਲਾ ਲਾਇਸੈਂਸ ਰੱਦ ਕਰ ਚੁੱਕੀ ਹੈ।
ਸੂਬਾ ਸਰਕਾਰ ਨੇ ਸਖ਼ਤੀ ਵਿਖਾਉਂਦੇ ਹੋਏ ਕਰੀਬ 813 ਲਾਇਸੈਂਸਾਂ ਨੂੰ ਰੱਦ ਵੀ ਕਰ ਦਿੱਤਾ ਗਿਆ ਹੈ। ਹੁਣ ਤੱਕ ਪੰਜਾਬ ਸਰਕਾਰ 2000 ਤੋਂ ਵੱਧ ਅਸਲਾ ਲਾਇਸੈਂਸ ਰੱਦ ਕਰ ਚੁੱਕੀ ਹੈ।
ਹੁਣ ਸੋਸ਼ਲ ਮੀਡੀਆ ਅਤੇ ਜਨਤਕ ਥਾਵਾਂ 'ਤੇ ਹਥਿਆਰਾਂ ਦੇ ਲਹਿਰਾਉਣ ਦੀ ਜਾਂਚ ਤੋਂ ਬਾਅਦ ਹੀ ਕੇਸ ਦਰਜ ਕਰੇਗੀ। ਜਦਕਿ ਪਹਿਲਾਂ ਸਿਰਫ ਵਾਇਰਲ ਫੋਟੋ ਦੇ ਆਧਾਰ ਉੱਤੇ ਪੰਜਾਬ ਪੁਲਿਸ ਪਰਚੇ ਦਰਜ ਕਰ ਰਹੀ ਸੀ।