ਕਿਸਾਨੀ ਅੰਦੋਲਨ ਪੰਜਾਬ ਸਰਕਾਰ ਦਾ ਮਸਲਾ ਹੈ ਸਾਡੇ ਸੂਬੇ ‘ਚ ਅਜਿਹਾ ਕੁਝ ਨਹੀਂ
ਬਿਉਰੋ ਰਿਪੋਰਟ – ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਚਲ ਰਹੇ ਕਿਸਾਨ ਅੰਦੋਲਨ ‘ਤੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਖੱਟਰ ਨੇ ਕਿਹਾ ਕਿ ਇਹ ਮਾਮਲਾ ਪੰਜਾਬ ਸਰਕਾਰ ਦਾ ਹੈ ਅਤੇ ਹਰਿਆਣਾ ਵਿਚ ਅਜਿਹਾ ਕੁਝ ਨਹੀਂ ਹੈ। ਖੱਟਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ