ਮੁੱਖ ਮੰਤਰੀ ਮਨੋਹਰ ਲਾਲ ਖਟੜ ਵੱਲੋਂ ਹਰਿਆਣੇ ਦੇ ਗੁਰੂਘਰਾਂ ਦੇ ਪ੍ਰਬੰਧ ਲਈ 41 ਮੈਂਬਰੀ ਐਡ ਹਾਕ ਕਮੇਟੀ ਬਣਾਉਣ ਦਾ ਐਲਾਨ
ਹਰਿਆਣਾ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖਟੜ ਨੇ ਹਰਿਆਣਾ ਵਿੱਚ ਸਥਿਤ ਗੁਰੂਘਰਾਂ ਦੇ ਪ੍ਰਬੰਧ ਲਈ 41 ਮੈਂਬਰੀ ਐਡ ਹਾਕ ਕਮੇਟੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਹਰਿਆਣਾ ਕੈਬਨਿਟ ਦੀ ਮੀਟਿੰਗ ਹੋਈ ਹੈ ,ਜਿਸ ਵਿੱਚ ਇਹ ਐਲਾਨ ਕੀਤਾ ਗਿਆ ਹੈ ਕਿ ਇਹ ਕਮੇਟੀ ਸਰਕਾਰ ਦੀ ਨਿਗਰਾਨੀ ਹੇਠ ਬਣਾਈ ਜਾਵੇਗੀ ਤੇ ਸਰਕਾਰ