ਮਨੋਰੰਜਨ ਕਾਲੀਆ ਦੇ ਘਰ ਪੁੱਜੇ ਰਵਨੀਤ ਬਿੱਟੂ ਤੇ ਅਸ਼ਵਨੀ ਸ਼ਰਮਾ
ਜਲੰਧਰ ਵਿਚ ਭਾਜਪਾ ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਹਮਲਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਭਾਜਪਾ ਲੀਡਰ ਪਹੁੰਚੇ ਹਨ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਤੇ ਅਸ਼ਵਨੀ ਸ਼ਰਮਾ ਨੇ ਮਨੋਰੰਜਨ ਕਾਲੀਆ ਤੇ ਉਨ੍ਹਾਂ ਦੇ ਪ੍ਰਵਾਰ ਨਾਲ ਮੁਲਾਕਾਤ ਕੀਤੀ। ਜਲੰਧਰ ਵਿਚ ਭਾਜਪਾ ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਹਮਲਾ ਹੋਣ ਤੋਂ