ਪੰਜਾਬ ਸਰਕਾਰ ਦਾ ਬਜਟ ਲੋਕਾਂ ਨਾਲ ਧੋਖਾ – ਮਨਪ੍ਰੀਤ ਅਯਾਲੀ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਬੁੱਧਵਾਰ ਨੂੰ ਸੰਤ ਸੀਚੇਵਾਲ ਮਾਡਲ ਸਬੰਧੀ ਦਿੱਤੇ ਗਏ ਬਿਆਨ ਨੂੰ ਲੈ ਕੇ ਅੱਜ (27 ਮਾਰਚ) ਮਾਹੌਲ ਫਿਰ ਗਰਮ ਰਿਹਾ। ਬਜਟ ’ਤੇ ਚਰਚਾ ਦੌਰਾਨ ਵਿਧਾਇਕ ਮਨਪ੍ਰੀਤ ਅਯਾਲੀ ਨੇ ਕਿਹਾ ਕਿ ਬਜਟ ਵਿੱਚ ਪੰਜਾਬ ਦੋ ਲੋਕਾਂ ਨਾਲ ਧੋਖਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾਕਿ ਸਰਕਾਰ