ਅਕਾਲੀ ਦਲ ਦੇ ਬਾਗ਼ੀ ਵਿਧਾਇਕ ਮਨਪ੍ਰੀਤ ਇਯਾਲੀ ਦਾ ਵੱਡਾ ਐਲਾਨ,ਇਸ ਵਾਰ ਆਰ-ਪਾਰ ਦੇ ਮੂਡ ‘ਚ
ਦਾਖ਼ਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਵਿਰਸਾ ਸਿੰਘ ਵਲਟੋਹਾ ਦੇ ਇਲਜ਼ਾਮਾਂ ਦਾ ਜਵਾਬ ਦਿੱਤਾ ‘ਦ ਖ਼ਾਲਸ ਬਿਊਰੋ : ਵਿਧਾਨ ਸਭਾ ਚੋਣਾਂ ਤੋਂ ਬਾਅਦ ਅਕਾਲੀ ਦਲ ਵਿੱਚ ਸਭ ਤੋਂ ਪਹਿਲਾਂ ਬਗਾਵਤ ਦਾ ਝੰਡਾ ਚੁੱਕਣ ਵਾਲੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਇਯਾਲੀ ਹੁਣ ਆਰ-ਪਾਰ ਦੇ ਮੂਡ ਵਿੱਚ ਨਜ਼ਰ ਆ ਰਹੇ ਹਨ। ਉਨ੍ਹਾਂ ਨੇ