ਵਿਧਾਨ ਸਭਾ ’ਚ ਉੱਠਿਆ ਜਥੇਦਾਰ ਸਾਹਿਬਾਨ ਨੂੰ ਹਟਾਉਣ ਦਾ ਮੁੱਦਾ
ਹਰਜੋਤ ਸਿੰਘ ਬੈਂਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਦੀ ਰਾਤੋ-ਰਾਤ ਤਬਦੀਲੀ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਇਹ ਮਾਮਲਾ ਦੁਨੀਆ ਭਰ ਦੇ ਹਰ ਸਿੱਖ ਨਾਲ ਸਬੰਧਤ ਹੈ। ਧਰਮ ਅਤੇ ਰਾਜਨੀਤੀ ਨੂੰ ਵੱਖ-ਵੱਖ ਰੱਖਣਾ ਚਾਹੀਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਲਈ ਸਰਵਉੱਚ ਹੈ, ਜਿੱਥੇ ਹਰ ਸਿੱਖ ਆਪਣਾ ਸਿਰ ਝੁਕਾਉਂਦਾ ਹੈ। ਹਾਲ ਹੀ ਵਿੱਚ