Punjab

ਮਨਪ੍ਰੀਤ ਬਾਦਲ ਦੀ ਡਿੰਪੀ ਢਿੱਲੋਂ ਨੂੰ ਖਾਸ ਨਸੀਹਤ! ਰਾਜਾ ਵੜਿੰਗ ਬਾਰੇ ਵੀ ਕਹਿ ਵੱਡੀ ਗੱਲ

ਬਿਉਰੋ ਰਿਪੋਰਟ – ਮਨਪ੍ਰੀਤ ਬਾਦਲ ਨੇ ਗਿੱਦੜਬਾਹਾ ਜ਼ਿਮਨੀ ਚੋਣ ‘ਚ ਆਪਣੀ ਹਾਰ ਨੂੰ ਸਵੀਕਾਰ ਕਰਦੇ ਹੋਏ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕੀਤੀ ਹੈ।  ਉਨ੍ਹਾਂ ਨੇ ਗਿੱਦੜਬਾਹਾ ਦੇ ਲੋਕਾਂ ਦਾ ਉਨ੍ਹਾਂ ਨੂੰ ਵੋਟ ਪਾਉਣ ਲਈ ਧੰਨਵਾਦ ਕੀਤਾ। ਇੰਨਾ ਹੀ ਨਹੀਂ ਉਨ੍ਹਾਂ ਨੇ ਡਿੰਪੀ ਢਿੱਲੋਂ ਨੂੰ ਜਿੱਤ ਦੀ ਵਧਾਈ ਵੀ ਦਿੱਤੀ ਹੈ। ਇਸ ਦੇ ਨਾਲ ਹੀ ਅਮਰਿੰਦਰ ਸਿੰਘ

Read More
Punjab

ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਦੀਆਂ ਵਧੀਆਂ ਮੁਸ਼ਕਲਾਂ! ਚੋਣ ਕਮਿਸ਼ਨ ਨੇ ਕੀਤੀ ਸਖਤ ਕਾਰਵਾਈ

ਬਿਉਰੋ ਰਿਪੋਰਟ – ਚੋਣ ਜਾਬਤੇ ਦੀ ਉਲੰਘਣਾ ਦੇ ਦੋਸ਼ ਹੇਠ ਗਿੱਦੜਬਾਹਾ (Gidderbaha) ਤੋਂ ਭਾਜਪਾ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ (Manpreet Singh Badal) ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring)  ਖਿਲਾਫ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦੋਵਾਂ ਲੀਡਰਾਂ ਨੂੰ ਚੋਣ ਕਮਿਸ਼ਨ ਨੇ 24 ਘੰਟਿਆਂ

Read More
Punjab

ਜ਼ਿਮਨੀ ਚੋਣਾਂ ਲਈ 2 ਵੱਡੇ ਦਿੱਗਜਾਂ ਕਾਗਜ਼ ਕੀਤੇ ਦਾਖਲ!

ਬਿਉਰੋ ਰਿਪੋਰਟ – ਜ਼ਿਮਨੀ ਚੋਣਾਂ ਨੂੰ ਲੈ ਕੇ ਅੱਜ ਗਿੱਦੜਬਾਹਾ ਤੋਂ ਭਾਜਪਾ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ (Manpreet Singh Badal) ਅਤੇ ਬਰਨਾਲਾ ਤੋਂ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ (Kewal Singh Dhillon) ਨੇ ਆਪਣੇ ਨਾਮਜਦਗੀ ਕਾਗਜ ਦਾਖਲ ਕਰ ਦਿੱਤੇ ਹਨ। ਮਨਪ੍ਰੀਤ ਸਿੰਘ ਬਾਦਲ ਦੇ ਕਾਗਜ ਦਾਖਲ ਕਰਨ ਸਮੇਂ ਉਨ੍ਹਾਂ ਨਾਲ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੀ

Read More
Punjab

ਰਾਜਾ ਵੜਿੰਗ ਨੇ ਹਰਿਆਣਾ ਤੋਂ ਗਿੱਦੜਬਾਹਾ ਚੋਣ ਨੂੰ ਦਿੱਤਾ ਨਵਾਂ ਮੋੜ! ਬਿਆਨ ਨੇ ਮਚਾਈ ਹਲਚਲ

ਬਿਊਰੋ ਰਿਪੋਰਟ – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਨੇ ਗਿੱਦੜਬਾਹਾ ਜ਼ਿਮਨੀ ਚੋਣ (Gidderbaha By Election) ਲੜਨ ਦੀ ਇੱਛਾ ਜ਼ਾਹਿਰ ਕੀਤੀ ਹੈ। ਵੜਿੰਗ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ  (Sukhbir Singh Badal) ਜਾਂ ਫਿਰ ਮਨਪ੍ਰੀਤ ਸਿੰਘ ਬਾਦਲ (Manpreet Singh Badal) ਗਿੱਦੜਬਾਹਾ ਤੋਂ ਚੋਣ ਲੜਦੇ ਹਨ ਤਾਂ ਉਹ ਲੁਧਿਆਣਾ

Read More
Punjab

ਮਨਪ੍ਰੀਤ ਸਿੰਘ ਬਾਦਲ ਅਕਾਲ ਤਖਤ ਸਾਹਿਬ ‘ਤੇ ਹੋਏ ਪੇਸ਼

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਨੇ ਵੀ ਅਕਾਲ ਤਖਤ ਸਾਹਿਬ (Akal Takth Sahib) ‘ਤੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਸੌਂਪ ਦਿੱਤਾ ਹੈ। ਇਸ ਮੌਕੇ ਉਨ੍ਹਾਂ ਮੀਡੀਆ ਨਾਲ ਕੋਈ ਵੀ ਗੱਲ ਨਹੀਂ ਕੀਤੀ। ਉਨ੍ਹਾਂ ਵੱਲੋਂ ਬੰਦ ਲਿਫਾਫੇ ਵਿੱਚ ਸਪੱਸ਼ਟੀਕਰਨ ਸੌਂਪਿਆ ਹੈ। ਦੱਸ ਦੇਈਏ ਕਿ ਮਨਪ੍ਰੀਤ ਸਿੰਘ ਬਾਦਲ ਅਕਾਲੀ ਸਰਕਾਰ ਸਮੇਂ

Read More
Punjab

‘ਮੈਂ ਡਿੰਪੀ ਦੇ ਨਾਂ ਦਾ ਐਲਾਨ ਨੂੰ ਤਿਆਰ ਹਾਂ’! ‘ਮਨਪ੍ਰੀਤ ਨਾਲ ਮੇਰਾ ਰਸਤਾ ਵੱਖ’!

ਬਿਉਰੋ ਰਿਪੋਰਟ – ਗਿੱਦੜਬਾਹਾ (Gidderbaha) ਤੋਂ ਅਕਾਲੀ ਦਲ (AKALI DAL) ਦੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ (Hardeep Singh Dimpy Dhillon) ਦੇ ਮਾਮਲੇ ਵਿੱਚ ਸੁਖਬੀਰ ਸਿੰਘ ਬਾਦਲ (SUKHBIR SINGH BADAL) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ । ਉਨ੍ਹਾਂ ਕਿਹਾ ਡਿੰਪੀ ਦੀ 2 ਮਹੀਨੇ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਨਾਲ ਗੱਲਬਾਤ ਚੱਲ ਰਹੀ ਸੀ। ਸੁਖਬੀਰ

Read More
Punjab

ਸਕੱਤਰੇਤ ਮੁਲਾਜ਼ਮਾਂ ਨੇ ਬਾਜਵਾ ਨੂੰ ਸੌਂਪਿਆ ਮੰਗ ਪੱਤਰ, ਮੰਗਾਂ ਨਾ ਮੰਨਣ ਤੱਕ ਹੜਤਾਲ ਜਾਰੀ ਰੱਖਣ ਦੀ ਚਿਤਾਵਨੀ

‘ਦ ਖ਼ਾਲਸ ਬਿਊਰੋ:- ਅੱਜ ਪੰਜਾਬ ਸਕੱਤਰੇਤ ਦੇ ਮੁਲਾਜ਼ਮਾਂ ਨੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨਾਲ ਮੀਟਿੰਗ ਕੀਤੀ। ਮੁਲਾਜ਼ਮਾਂ ਦੀਆਂ ਗੈਰ-ਵਿੱਤੀ ਮੰਗਾਂ ਦਾ ਡਰਾਫਟ ਲੈਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਗਏ ਹਨ। ਇਸ ‘ਤੇ ਆਖਰੀ ਫੈਸਲਾ ਮੁੱਖ ਮੰਤਰੀ ਹੀ ਕਰਨਗੇ। ਪਰ ਮੁਲਾਜ਼ਮਾਂ ਦਾ ਕਹਿਣਾ ਕਿ ਜਦ ਤੱਕ ਉਹ ਵਿੱਤ ਮੰਤਰੀ ਨਾਲ ਮੁਲਾਕਾਤ ਨਹੀਂ ਕਰ

Read More