mansa court

mansa court

Punjab

ਸਿੱਧੂ ਮੂਸੇ ਵਾਲਾ ਕਤਲ ਮਾਮਲੇ ‘ਚ ਅਦਾਲਤ ‘ਚ ਹੋਈ ਸੁਣਵਾਈ, ਚੰਨੀ ਦਾ ਕੀਤਾ ਧੰਨਵਾਦ

ਸਿੱਧੂ ਮੂਸੇ ਵਾਲਾ (Sidhu Moose Wala) ਕਤਲ ਕੇਸ ਵਿੱਚ ਮੁਲਜ਼ਮਾਂ ਨੂੰ ਅੱਜ ਮਾਨਸਾ ਦੀ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਇਸ ਕੇਸ ਦੀ ਸੁਣਵਾਈ ਲਈ ਅਗਲੀ ਤਰੀਕ 16 ਅਗਸਤ, 2024 ਤੈਅ ਕੀਤੀ ਗਈ ਹੈ। ਸਿੱਧੂ ਮੂਸੇਵਾਲਾ ਨਾਲ ਘਟਨਾ ਸਮੇਂ ਕਾਰ ਵਿੱਚ ਮੌਜੂਦ ਗਵਾਹਾਂ ਵੱਲੋਂ ਅਦਾਲਤ ਵਿੱਚ ਇੱਕ ਅਰਜ਼ੀ ਵੀ ਦਾਇਰ ਕੀਤੀ ਗਈ ਸੀ।

Read More
Punjab

ਸਿੱਧੂ ਮੂਸੇਵਾਲਾ ਮਾਮਲੇ ‘ਚ ਅਦਾਲਤ ਨਹੀਂ ਪਹੁੰਚਿਆ ਗਵਾਹ, ਅਦਾਲਤ ਨੇ ਦਿੱਤੀ ਅਗਲੀ ਤਰੀਕ

ਸਿੱਧੂ ਮੂਸੇ ਵਾਲਾ (Sidhu Moose Wala) ਕਤਲ ਮਾਮਲੇ ਵਿੱਚ ਮਾਨਸਾ ਅਦਾਲਤ (Mansa Court) ਨੇ 1 ਮਈ ਨੂੰ ਸਾਰੇ ਮੁਲਜ਼ਮਾਂ ਵਿਰੁਧ ਦੋਸ਼ ਤੈਅ ਕਰ ਦਿੱਤੇ ਸਨ, ਜਿਸ ਤੋਂ ਬਾਅਦ ਹੁਣ ਚਸ਼ਮਦੀਦਾ ਦੀਆਂ ਗਵਾਹੀਆਂ ਹੋਣੀਆਂ ਸਨ। 20 ਮਈ ਨੂੰ ਚਸ਼ਮਦੀਦ ਗੁਰਪ੍ਰੀਤ ਸਿੰਘ ਦੀ ਗਵਾਹੀ ਹੋਣੀ ਸੀ, ਜੋ ਅੱਜ ਮਿੱਥੀ ਤਰੀਕ ‘ਤੇ ਅਦਾਲਤ ਵਿੱਚ ਪੇਸ਼ ਨਹੀਂ ਹੋਇਆ। ਅਦਾਲਤ

Read More
Punjab

ਸਿੱਧੂ ਮੂਸੇਵਾਲਾ ਦੇ ਮੁਲਜ਼ਮਾਂ ਖਿਲਾਫ ਅਦਾਲਤ ਦਾ ਵੱਡਾ ਫੈਸਲਾ! ਪਿਤਾ ਨੇ ਕਿਹਾ 24 ਮਹੀਨੇ ਬਾਅਦ ਇਨਸਾਫ ਦਾ ਰਸਤਾ ਮਿਲਿਆ

ਬਿਉਰੋ ਰਿਪੋਰਟ – ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ (Sidhu Moosawla Murder) ਕਤਲ ਮਾਮਲੇ ਵਿੱਚ ਅਦਾਲਤ ਵਿੱਚ ਵੱਡੀ ਕਾਰਵਾਈ ਹੋਈ ਹੈ । ਮਾਨਸਾ ਅਦਾਲਤ ਨੇ ਲਾਰੈਂਸ ਸਮੇਤ 27 ਮੁਲਜ਼ਮਾਂ ਖ਼ਿਲਾਫ਼ ਚਾਰਜ ਫਰੇਮ ਕਰ ਦਿੱਤੇ ਹਨ। ਜਿਸ ਦੇ ਨਾਲ ਹੁਣ ਇਸ ਮਾਮਲੇ ਦੀ ਰੋਜ਼ਾਨਾ ਸੁਣਵਾਈ ਹੋਵੇਗੀ। ਅਦਾਲਤ ਨੇ 20 ਮਈ ਤੋਂ ਟਰਾਇਲ ਸ਼ੁਰੂ ਕਰਨ ਦਾ ਫੈਸਲਾ

Read More
Punjab

‘ਮਾਣਹਾਨੀ ਸਿਰਫ਼ ਲੀਡਰਾਂ ਦੀ ਹੀ ਰਹਿ ਗਈ !’ CM ਮਾਨ ਮਾਨਸਾ ਅਦਾਲਤ ‘ਚ ਹੋਏ ਪੇਸ਼

ਮੁੱਖ ਮੰਤਰੀ ਭਗਵੰਤ ਮਾਨ ਅੱਜ ਮਾਣਹਾਨੀ ਦੇ ਕੇਸ ਵਿੱਚ ਮਾਨਸਾ ਦੀ ਸੈਸ਼ਨ ਅਦਾਲਤ ਵਿੱਚ ਪੇਸ਼ ਹੋਏ। ਮੁੱਖ ਮੰਤਰੀ ਮਾਨ ਹੁਣ 5 ਦਸੰਬਰ ਨੂੰ ਦੁਬਾਰਾ ਕੋਰਟ ਵਿੱਚ ਪੇਸ਼ ਹੋਣਗੇ।

Read More
Punjab

ਕੀ ਇਸ ਵਾਰ ਮਾਨਹਾਨੀ ਕੇਸ ‘ਚ ਮਾਨਸਾ ਕੋਰਟ’ਚ ਪੇਸ਼ ਹੋਣਗੇ CM ਮਾਨ ? ਪ੍ਰਸ਼ਾਸਨ ਵੱਲੋਂ ਤਿਆਰੀ

2019 ਵਿੱਚ ਸਾਬਕਾ ਆਪ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਮਾਨਹਾਨੀ ਦਾ ਮੁਕਦਮਾ ਕੀਤਾ ਸੀ

Read More
Punjab

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ‘ਚ ਭੇਜਿਆ

ਮਾਨਸਾ ਅਦਾਲਤ ਨੇ ਸੁੰਦਰ ਸ਼ਾਮ ਅਰੋੜਾ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਉਨ੍ਹਾਂ ‘ਤੇ ਪੰਜਾਬ ਵਿਜੀਲੈਂਸ ਦੇ ਏਆਈਜੀ ਨੂੰ ਰਿਸ਼ਵਤ ਦੇਣ ਦੇ ਇਲਜ਼ਾਮ ਹਨ।  

Read More