ਮਾਨਸਾ ਵਿਖੇ ਤਾਇਨਾਤ ਡਾਕਟਰ ਦਾ ਨਿੱਜੀ ਸਹਾਇਕ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ
ਚੰਡੀਗੜ੍ਹ : ਅੱਜ ਸਿਵਲ ਹਸਪਤਾਲ ਮਾਨਸਾ ਵਿਖੇ ਤਾਇਨਾਤ ਡਾਕਟਰ ਅਸ਼ੀਸ਼ ਕੁਮਾਰ ਦੇ ਨਿੱਜੀ ਸਹਾਇਕ ਰੱਖਾ ਸਿੰਘ ਲੱਖਾ ਨੂੰ 3500 ਰੁਪਏ ਦੀ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਨਸਾ ਸ਼ਹਿਰ ਦੇ ਵਸਨੀਕ ਹਰਦੀਪ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ