ਮਾਰਕਫੈੱਡ ਲਾਊ ਆਟਾ ਪੀਹਣ ਵਾਲਾ ਘਰਾਟ
‘ਦ ਖ਼ਾਲਸ ਬਿਊਰੋ :ਸੂਬਾ ਸਰਕਾਰ ਪੰਜਾਬ ਦੇ ਲੋਕਾਂ ਨੂੰ ਘਰ-ਘਰ ਰਾਸ਼ਨ ਮੁਹੱਈਆ ਕਰਵਾਉਣ ਲਈ ਇਸ ਸਾਲ 1 ਅਕਤੂਬਰ ਤੋਂ ਆਟੇ ਦੀ ਹੋਮ ਡਿਲੀਵਰੀ ਸੇਵਾ ਸ਼ੁਰੂ ਕਰਨ ਜਾ ਰਹੀ ਹੈ ।ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਦੇ ਤਹਿਤ ਆਟਾ ਦਾਲ ਯੋਜਨਾ ਨੂੰ ਸ਼ੁਰੂ ਕਰਨ ਦੇ ਲਈ ਕਾਰਵਾਈ ਸ਼ੁਰੂ ਕਰ ਦਿੱਤੀ