ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ ਵਿੱਚ ਬਾਰੂਦੀ ਸੁਰੰਗ ਦੇ ਧਮਾਕੇ ਵਿੱਚ ਪੰਜਾਬ ਦਾ ਇੱਕ ਅਗਨੀਵੀਰ ਸ਼ਹੀਦ ਹੋ ਗਿਆ। ਫ਼ੌਜ ਨੇ ਵੀਰਵਾਰ ਦੇਰ ਸ਼ਾਮ ਪਰਿਵਾਰ ਨੂੰ ਸੂਚਨਾ ਦਿੱਤੀ,