AAP ਸੰਸਦ ਮਲਵਿੰਦਰ ਕੰਗ ਦੀ ਵੱਡਾ ਦਾਅਵਾ, ‘PU ਨੇ ਸ਼ਹੀਦੀ ਸੈਮੀਨਾਰ ਦੀ ਇਜਾਜ਼ਤ ਨਹੀਂ ਦਿੱਤੀ’
ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਕੰਗ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਯੂਨੀਵਰਸਿਟੀ (PU) ਪ੍ਰਸ਼ਾਸਨ ਨੇ ਸ਼ਹੀਦੀ ਸਮਾਗਮਾਂ ਬਾਰੇ ਸੈਮੀਨਾਰ ਕਰਵਾਉਣ ਦੀ ਇਜਾਜ਼ਤ ਨਕਾਰ ਦਿੱਤੀ। ਕੰਗ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਰੇਨੂ ਵਿੱਜ ਨੂੰ ਪੱਤਰ ਲਿਖ ਕੇ ਇਜਾਜ਼ਤ ਦੀ ਮੰਗ ਕੀਤੀ, ਪਰ ਪ੍ਰਸ਼ਾਸਨ ਨੇ ਇਸ ਨੂੰ ਮਨਜ਼ੂਰੀ ਨਹੀਂ ਦਿੱਤੀ। ਉਨ੍ਹਾਂ ਦਾ ਕਹਿਣਾ ਹੈ
