Punjab

ਪੰਜਾਬ-ਹਰਿਆਣਾ ਹਾਈ ਕੋਰਟ ਨੇ ਕੀਤੀ ਮਸੰਦ ਫਿਲਮ ਨੂੰ ਬੰਦ ਕਰਵਾਏ ਜਾਣ ਦੀ ਮੰਗ ਵਾਲੀ ਪਟੀਸ਼ਨ ਰੱਦ

‘ਦ ਖ਼ਾਲਸ ਬਿਊਰੋ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮਸੰਦ ਫਿਲਮ ਤੇ ਪਾਬੰਦੀ ਲਗਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇੱਕ ਨਿਹੰਗ ਜਥੇਬੰਦੀ ਦੇ ਮੁਖੀ ਵੱਲੋਂ ਪਾਈ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਨਿਹੰਗ ਸਿੱਖ ਧਰਮ ਤੇ ਗੁਰਮਤਿ ਦੇ ਪੈਰੋਕਾਰ ਹਨ ਪਰ ਆਪਣੇ ਆਪ ਵਿੱਚ ਕੋਈ

Read More