ਮਾਸਕ ਹੈ ਸੁਰੱਖਿਆ ਕਵਚ, ਕਾਰ ਵਿੱਚ ਇਕੱਲੇ ਡਰਾਇਵਰ ਨੂੰ ਵੀ ਮਾਸਕ ਪਾਉਣਾ ਲਾਜ਼ਮੀ : ਦਿੱਲੀ ਹਾਈਕੋਰਟ
ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦਿੱਲੀ ਹਾਈ ਕੋਰਟ ਨੇ ਕੋਰੋਨਾ ਵਾਇਰਸ ਦੀ ਵਧ ਰਹੀ ਲਾਗ ‘ਤੇ ਇਕ ਮਹੱਤਵਪੂਰਨ ਟਿੱਪਣੀ ਕਰਦਿਆਂ ਕਿਹਾ ਹੈ ਕਿ ਜੇ ਕੋਈ ਵਿਅਕਤੀ ਇਕੱਲਾ ਵਾਹਨ ਚਲਾ ਰਿਹਾ ਹੈ ਤਾਂ ਉਸ ਲਈ ਵੀ ਮਾਸਕ ਪਹਿਨਣਾ ਜ਼ਰੂਰੀ ਹੈ। ਹਾਈਕੋਰਟ ਨੇ ਕਿਹਾ ਕਿ ਇਹ ਸੁਰੱਖਿਆ ਕਵਚ ਦੇ ਰੂਪ ਵਿੱਚ ਕੰਮ ਕਰਦਾ ਹੈ। ਜ਼ਿਕਰਯੋਗ ਹੈ