ਦਿੱਲੀ ‘ਚ ਮਾਸਕ ਪਹਿਨਣਾ ਲਾਜ਼ਮੀ
‘ਦ ਖ਼ਾਲਸ ਬਿਊਰੋ :- ਕਰੋਨਾ ਮਹਾਂਮਾਰੀ ਦੇ ਕੇਸਾਂ ਵਿੱਚ ਲਗਾਤਾਰ ਵਾਧੇ ਤੋਂ ਬਾਅਦ ਦਿੱਲੀ ਸਰਕਾਰ ਨੇ ਨਵੇਂ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਦਿੱਲੀ ਸਰਕਾਰ ਨੇ ਜਨਤਕ ਥਾਵਾਂ ਉੱਤੇ ਮਾਸਕ ਲਗਾਉਣਾ ਲਾਜ਼ਮੀ ਕਰ ਦਿੱਤਾ ਹੈ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ 500 ਰੁਪਏ ਜੁਰਮਾਨ ਕੀਤਾ ਜਾਵੇਗਾ। ਇਹ ਹੁਕਮ ਨਿੱਜੀ ਚਾਰ ਪਹੀਆ ਵਾਹਨਾਂ ਵਿੱਚ ਇਕੱਠੇ ਸਫ਼ਰ ਕਰਨ ਵਾਲੇ ਲੋਕਾਂ ਉੱਤੇ