India

ਦੇਸ਼ ‘ਤੇ ਫਿਰ ਤੋਂ ਮੰਡਰਾਉਣ ਲੱਗਾ ਕਰੋਨਾ ਦਾ ਖ਼ਤਰਾ , ਇਨ੍ਹਾਂ ਤਿੰਨ ਸੂਬਿਆਂ ਨੇ ਮਾਸਕ ਲਗਾਉਣਾ ਕੀਤਾ ਲਾਜ਼ਮੀ

ਦੇਸ਼ ਦੇ ਕਈ ਹਿੱਸਿਆਂ ਵਿਚ ਪਿਛਲੇ ਕੁਝ ਦਿਨਾਂ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਕਾਫੀ ਵਾਧਾ ਦੇਖਿਆ ਗਿਆ। ਵਧਦੇ ਮਾਮਲਿਆਂ ਵਿਚ ਹੁਣ ਕੇਂਦਰ ਤੇ ਸੂਬਾ ਸਰਕਾਰਾਂ ਪੂਰੀ ਤਰ੍ਹਾਂ ਤੋਂ ਅਲਰਟ ਮੋਡ ‘ਤੇ ਆ ਗਈਆਂ ਹਨ। 

Read More
Punjab

ਮਾਸਕ ਨੂੰ ਲੈ ਕੇ ਪੰਜਾਬ ਸਰਕਾਰ ਦਾ ਨਵਾਂ ਨਿਯਮ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਵੱਧ ਰਹੀ ਕੋਰੋਨਾ ਦੀ ਰਫ਼ਤਾਰ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵਾਰ-ਵਾਰ ਲੋਕਾਂ ਨੂੰ ਮਾਸਕ ਪਾਉਣ ਦੀ ਅਪੀਲ ਕਰ ਰਹੀ ਹੈ। ਇਸ ਦੌਰਾਨ ਸੂਬਾ ਸਰਕਾਰ ਨੇ ਮਾਸਕ ਨੂੰ ਲੈ ਕੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ। ਜੇਕਰ ਕੋਈ ਸ਼ਖ਼ਸ ਆਪਣੀ ਨਿੱਜੀ ਕਾਰ ‘ਤੇ  ਇਕੱਲਾ ਜਾ ਰਿਹਾ ਹੈ ਤਾਂ ਉਸ ਨੂੰ ਮਾਸਕ ਪਾਉਣ

Read More
International

ਪੜ੍ਹੋ ਕਿਸ ਉਮਰ ਦੇ ਬੱਚਿਆਂ ਲਈ ਮਾਸਕ ਪਾਉਣਾ ਲਾਜ਼ਮੀ ਅਤੇ ਕਿੰਨ੍ਹਾਂ ਨੂੰ ਨਹੀਂ ਕੋਈ ਖਤਰਾ, WHO ਦੀ ਰਿਪੋਰਟ

‘ਦ ਖ਼ਾਲਸ ਬਿਊਰੋ:- ਜਦੋਂ ਤੱਕ ਕੋਰੋਨਾਵਾਇਰਸ ਨਾਲ ਲੜਨ ਲਈ ਕੋਈ ਵੈਕਸਿਨ ਨਹੀਂ ਆ ਜਾਂਦੀ, ਉਦੋਂ ਤੱਕ ਵਿਸ਼ਵ ਸਿਹਤ ਸੰਗਠਨ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ। ਇਸ ਭਿਆਨਕ ਬਿਮਾਰੀ ਤੋਂ ਬਚਣ ਲਈ 75% ਬਚਾਅ ਮਾਸਕ ਕਰਦਾ ਹੈ।   ਇਸ ਕਰਕੇ ਵੱਡਿਆਂ ਨੂੰ ਤਾਂ ਮਾਸਕ ਪਾਉਣਾ ਲਾਜ਼ਮੀ ਹੈ, ਪਰ ਬੱਚਿਆਂ ਲਈ ਕਿੰਨਾਂ ਕੁ

Read More
International

ਲਓ ਚੀਨ ਨੇ ਤਾਂ ਕਰ ਲਿਆ ਇੰਤਜ਼ਾਮ! ਨਾਗਰਿਕਾਂ ਨੂੰ ਮਾਸਕ ਨਾ ਪਾਉਣ ਦੀ ਦਿੱਤੀ ਖੁੱਲ੍ਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੀਨ ਦੇ ਸਿਹਤ ਅਧਿਕਾਰੀਆਂ ਨੇ ਚੀਨ ਦੀ ਰਾਜਧਾਨੀ ਬੀਜਿੰਗ ਵਿੱਚ ਲੋਕਾਂ ਨੂੰ ਬਾਹਰ ਨਿਕਲਣ ਸਮੇਂ ਮਾਸਕ ਨੂੰ ਪਾਉਣ ਦੀ ਜ਼ਰੂਰਤ ਨੂੰ ਹਟਾ ਦਿੱਤਾ ਹੈ। ਚੀਨ ਦੇ ਸ਼ਹਿਰ ਵਿੱਚ 13 ਦਿਨਾਂ ਤੋਂ ਕੋਈ ਵੀ ਨਵਾਂ ਕੋਰੋਨਾ ਕੇਸ ਨਾ ਆਉਣ ‘ਤੇ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਨਿਯਮਾਂ ਵਿੱਚ ਢਿੱਲ ਦਿੱਤੀ

Read More
Punjab

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ‘ਚ ਲਹਿਰਾਇਆ ਤਿਰੰਗਾ, ਕੀਤੇ ਅਹਿਮ ਐਲਾਨ

‘ਦ ਖ਼ਾਲਸ ਬਿਊਰੋ:- ਅੱਜ 74ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ‘ਚ ਤਿਰੰਗਾ ਲਹਿਰਾਇਆ। ਜਿਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਖਾਸ ਤੌਰ ‘ਤੇ ਕੋਰੋਨਾ ਸੰਕਟ ਦੌਰਾਨ ਪੰਜਾਬੀਆਂ ਨੂੰ ਮਾਸਕ ਪਾਉਣ ਅਤੇ ਆਪਣੇ ਪਰਿਵਾਰਾਂ ਸਮੇਤ ਬਜ਼ੁਰਗਾ ਦਾ ਧਿਆਨ ਰੱਖਣ ਲਈ ਕਿਹਾ ਹੈ।  ਇਸ ਔਖੀ ਘੜੀ

Read More
Punjab

ਬੈਂਸ ਸਮੇਤ 30 ਵਰਕਰਾਂ ਖਿਲਾਫ਼ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ, 6 ਪੁਲਿਸ ਮੁਲਾਜ਼ਮਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ

‘ਦ ਖ਼ਾਲਸ ਬਿਊਰੋ:- 11 ਅਗਸਤ ਨੂੰ ਲੋਕ ਇਨਸਾਫ ਪਾਰਟੀ ਵੱਲੋਂ ਵਿਧਾਇਕ ਅਤੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ‘ਚ ਪਾਰਟੀ ਦੇ ਵਰਕਰ ਸਨੀ ਕੈਂਥ ਦੇ ਮਾਮਲੇ ਵਿੱਚ ਲੁਧਿਆਣਾ ਕਮਿਸ਼ਨਰ ਦਫਤਰ ਦੇ ਬਾਹਰ ਦਿੱਤਾ ਧਰਨਾ ਹੁਣ ਮਹਿੰਗਾ ਪੈ ਰਿਹਾ ਹੈ, ਕਿਉਂਕਿ ਉਸ ਦਿਨ ਧਰਨੇ ਦੌਰਾਨ ਸਿਮਰਜੀਤ ਸਿੰਘ ਬੈਂਸ ਸਮੇਤ ਪਾਰਟੀ ਸਾਰੇ ਵਰਕਰਾਂ ਦੇ ਮੂੰਹ ‘ਤੇ ਨਾ

Read More
Punjab

ਲੋਕ ਇਨਸਾਫ ਪਾਰਟੀ ਵੱਲੋਂ ਲੁਧਿਆਣਾ ਦੇ ਕਮਿਸ਼ਨਰ ਦਫ਼ਤਰ ਬਾਹਰ ਧਰਨਾ ਜਾਰੀ, ਪੁਲਿਸ ਕਰ ਸਕਦੀ ਹੈ ਕਾਰਵਾਈ

‘ਦ ਖ਼ਾਲਸ ਬਿਊਰੋ:- ਅੱਜ ਲੁਧਿਆਣਾ ‘ਚ ਲੋਕ ਇਨਸਾਫ ਪਾਰਟੀ ਵੱਲੋਂ ਵਿਧਾਇਕ ਅਤੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ‘ਚ ਪਾਰਟੀ ਦੇ ਵਰਕਰਾਂ ਵੱਲੋਂ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ, ਪੁਲਿਸ ਕਮਿਸ਼ਨਰ ਦਫਤਰ ਵੱਲ ਵੱਧ ਰਹੇ ਲੋਕ ਇਨਸਾਫ ਪਾਰਟੀ ਦੇ ਵਰਕਰਾਂ ਨੂੰ ਪੁਲਿਸ ਨੇ ਬੈਰੀਕੇਡ ਲਗਾ ਕੇ ਪਹਿਲਾ ਹੀ ਰੋਕ ਲਿਆ ਹੈ, ਜਿਸ

Read More
India

ਗੁਜਰਾਤ ‘ਚ ਮਾਸਕ ਨਾ ਪਾਉਣ ‘ਤੇ ਲੱਗੇਗਾ 1 ਹਜ਼ਾਰ ਰੁਪਏ ਦਾ ਜ਼ੁਰਮਾਨਾ

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਮਾਸਕ ਪਾਉਣਾ ਲੱਗਭੱਗ ਸਾਰੇ ਦੇਸ਼ਾਂ ਵਿੱਚ ਹੀ ਲਾਜ਼ਮੀ ਕੀਤਾ ਗਿਆ ਹੈ। ਭਾਰਤ ਵਿੱਚ ਵੀ ਸਾਰੇ ਰਾਜਾਂ ਵਿੱਚ ਮਾਸਕ ਪਾਉਣਾ ਲਾਜ਼ਮੀ ਹੈ। ਮਾਸਕ ਨਾ ਪਾਉਣ ‘ਤੇ ਜ਼ੁਰਮਾਨਾ ਵੀ ਲਾਗੂ ਕੀਤਾ ਗਿਆ ਹੈ। ਗੁਜਰਾਤ ਸਰਕਾਰ ਨੇ ਸੋਮਵਾਰ ਨੂੰ ਜਨਤਕ ਥਾਵਾਂ ‘ਤੇ ਮਾਸਕ ਨਾ ਪਾਉਣ ਦੇ ਜੁਰਮਾਨੇ ਨੂੰ

Read More
Punjab

ਜਿਹਨੇ ਮਾਸਕ ਨਾ ਪਾਇਆ, ਹੁਣ ਉਸਨੂੰ ਉੱਥੇ ਹੀ ਘੰਟਾ ਮਾਸਕ ਪਾ ਕੇ ਖੜ੍ਹਨਾ ਪਊਗਾ, ਨਾਲੇ 500 ਜੁਰਮਾਨਾ-ਕੈਪਟਨ ਅਮਰਿੰਦਰ ਸਿੰਘ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਦੇ ਵੱਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਤੋਂ ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਰਾਤ 9 ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾਉਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਸਾਰੇ ਵੱਡੇ ਸ਼ਹਿਰਾਂ ਨੂੰ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ’ਚ ਬਿਮਾਰੀ ਦੇ ਇਲਾਜ ਲਈ ਏਕੀਕ੍ਰਿਤ

Read More
Punjab

ਕੈਪਟਨ ਦੀ ਪੰਜਾਬੀਆਂ ਨੂੰ ਸਖ਼ਤ ਚਿਤਾਵਨੀ, ਸਕੂਲ ਫੀਸ ‘ਤੇ ਕੈਪਟਨ ਦਾ ਵੱਡਾ ਬਿਆਨ

‘ਦ ਖ਼ਾਲਸ ਬਿਊਰੋ:- ਅੱਜ 25 ਜੁਲਾਈ ਨੂੰ ਇਸ ਹਫਤੇ ਦੇ #AskCaptain  ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਉਹਨਾਂ ਕਿਹਾ ਕਿ ਜੇਕਰ ਪੰਜਾਬੀ ਕਾਨੂੰਨ ਦੇ ਨਿਯਮਾਂ ਦੀ ਪਾਲਣਾ ਨਹੀਂ ਕਰਨਗੇ ਤਾਂ ਸਖ਼ਤੀ ਹੋਰ ਵਧਾ ਦਿੱਤੀ ਜਾਵੇਗੀ।   ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਧਾਰਮਿਕ ਸੰਸਥਾਵਾਂ ਦੇ ਪ੍ਰਬੰਧਕਾਂ

Read More