ਹਰਿਆਣਾ ਦੇ ਚਾਰ ਜਿਲ੍ਹਿਆਂ ਵਿੱਚ ਮਾਸਕ ਲਾਉਣਾ ਲਾਜ਼ਮੀ
‘ਦ ਖ਼ਾਲਸ ਬਿਊਰੋ : ਦੇਸ਼ ਦੇ ਕਈ ਸੂਬਿਆਂ ਵਿੱਚ ਕਰੋਨਾ ਦੇ ਕੇਸ ਲਗਾਤਾਰ ਵੱਦ ਰਹੇ ਹਨ। ਕਰੋਨਾ ਦੇ ਵੱਧਦੇ ਪ੍ਰਭਾਵ ਨੂੰ ਦੇਖਦਿਆਂ ਹੋਏ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜੇ ਨੇ ਚਾਰ ਜ਼ਿਲ੍ਹਿਆਂ ਗੁਰੂਗ੍ਰਾਮ, ਫਰੀਦਾਬਾਦ, ਸੋਨੀਪਤ ਤੇ ਝੱਜਰ ਵਿਚ ਜਨਤਕ ਥਾਵਾਂ ਅਤੇ ਕੰਮ ਵਾਲੀਆਂ ਥਾਵਾਂ ’ਤੇ ਮਾਸਕ ਪਾਉਣਾ ਲਾਜ਼ਮੀ ਕਰਾਰ ਦਿੱਤਾ ਹੈ। ਹਰਿਆਣਾ ਵਿੱਚ ਕੋਵਿਡ-19 ਦੇ