ਅੱਜ ਤੋਂ 22 ਸਾਲ ਪਹਿਲਾਂ ਕਸ਼ਮੀਰ ਦੇ ਸਿੱਖਾਂ ਨਾਲ ਵਾਪਰੀ ਸੀ ਭਿ ਆਨਕ ਤ੍ਰਾਸਦੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- 22 ਸਾਲ ਪਹਿਲਾਂ ਜੰਮੂ-ਕਸ਼ਮੀਰ ਦੇ ਪਿੰਡ ਛੱਤੀਸਿੰਘਪੁਰਾ ’ਚ 35 ਸਿੱਖਾਂ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਸੀ ਪਰ ਹਾਲੇ ਤੱਕ ਪੀੜਤਾਂ ਨੂੰ ਇਨਸਾਫ਼ ਨਹੀਂ ਮਿਲਿਆ। 20 ਮਾਰਚ, 2000 ਨੂੰ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਪਿੰਡ ਛੱਤੀਸਿੰਘਪੁਰਾ (ਜਿਸ ਨੂੰ ਚਿੱਟੀਸਿੰਘਪੁਰਾ ਵੀ ਕਿਹਾ ਜਾਂਦਾ ਹੈ) ’ਚ ਕੁੱਝ ਅਣਪਛਾਤੇ ਬੰਦੂਕਧਾਰੀਆਂ ਨੇ ਸਿੱਖ