ਕੈਨੇਡੀਅਨ ਕੌਂਸਲੇਟ ਚੰਡੀਗੜ੍ਹ ਅੱਗੇ ਜਬਰਦਸਤ ਰੋਸ ਮੁਜ਼ਾਹਰਾ
ਕੈਨੇਡਾ ਦੇ ਮੌਂਟਰੀਅਲ ਸ਼ਹਿਰ ਵਿੱਚ ਤਿੰਨ ਪ੍ਰਾਈਵੇਟ ਕਾਲਜਾਂ ਦੇ ਅਚਾਨਕ ਬੰਦ ਹੋਣ ਕਾਰਨ ਪੰਜਾਬ, ਹਰਿਆਣਾ ਸਣੇ ਹੋਰਨਾਂ ਸੂਬਿਆਂ ਦੇ ਦੋ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦੇ ਭਵਿੱਖ ’ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਉੱਥੇ ਹੀ ਵਿਦਿਆਰਥੀਆਂ ਦੀ ਲੱਖਾਂ ਡਾਲਰ ਫ਼ੀਸ ਵੀ ਫਸ ਗਈ ਹੈ। ਕੈਨੇਡੀਅਨ ਕਾਲਜਾਂ ਤੋਂ ਫੀਸ ਦੀ ਮੰਗ ਕਰਦਿਆਂ ਇੰਡੀਅਨ ਮੌਂਟਰੀਅਲ ਸਟੂਡੈਂਟਸ ਆਰਗੇਨਾਈਜੇਸ਼ਨ ਨੇ