ਮਟਕਾ ਚੌਂਕ ਪਹੁੰਚੇ ਖੇਤੀ ਮੰਤਰੀ ਖੁੱਡੀਆਂ! ‘ਕਿਸਾਨਾਂ ਦਾ ਵਕੀਲ ਬਣ ਕੇ ਸਰਕਾਰ ਤੱਕ ਗੱਲ ਪਹੁੰਚਾਊਂਗਾ’
ਬਿਉਰੋ ਰਿਪੋਰਟ: ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਮੰਗ ਪੱਤਰ ਸੌਂਪ ਦਿੱਤਾ ਹੈ। ਦੋਵਾਂ ਜਥੇਬੰਦੀਆਂ ਨੇ ਚੰਡੀਗੜ੍ਹ ਦੇ ਸੈਕਟਰ 34 ਵਿੱਚ ਪੰਜ ਰੋਜ਼ਾ ਮਜ਼ਦੂਰ ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਮੋਰਚਾ ਸ਼ੁਰੂ ਕੀਤਾ ਹੈ। ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ