ਦਿੱਲੀ ਵਿੱਚ ਨਹੀਂ ਹੋਣਗੀਆਂ ਐਮਸੀਡੀ ਚੋਣਾਂ, ਤਿੰਨੋਂ ਨਿਗਮ ਹੋਏ ਇੱਕ,ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ
‘ਦ ਖਾਲਸ ਬਿਊਰੋ:ਦਿੱਲੀ ਦੇ ਤਿੰਨ ਨਗਰ ਨਿਗਮਾਂ ਨੂੰ ਇੱਕ ਕਰਨ ਲਈ ਦਿੱਲੀ ਮਿਉਂਸਿਪਲ ਕਾਰਪੋਰੇਸ਼ਨ ਆਫ਼ ਦਿੱਲੀ ਐਕਟ (ਸੋਧ) 2022 ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਮਨਜ਼ੂਰੀ ਮਿਲ ਗਈ ਹੈ ਤੇ ਹੁਣ ਇਸ ਸੰਬੰਧ ਵਿੱਚ ਕਾਨੂੰਨ ਅਤੇ ਨਿਆਂ ਮੰਤਰਾਲਾ ਨੂੰ ਸੂਚਿਤ ਕੀਤਾ ਗਿਆ ਹੈ।ਕਾਨੂੰਨ ਮੰਤਰਾਲੇ ਦੀ ਸਕੱਤਰ ਡਾ. ਰੀਤਾ ਵਸ਼ਿਸ਼ਟ ਵੱਲੋਂ ਇਸ ਸਬੰਧ ਵਿੱਚ ਇੱਕ ਗਜ਼ਟ