ਪਹਾੜੀ ਸੂਬੇ ਤੋਂ ਦਵਾਈਆਂ ਦੇ ਸੈਂਪਲ ਫੇਲ੍ਹ! ਮਚਿਆ ਹੜਕੰਪ
ਬਿਉਰੋ ਰਿਪੋਰਟ – ਹਿਮਾਚਲ ਪ੍ਰਦੇਸ਼ (Himachal Pradesh) ਵਿਚ 23 ਦਵਾਈਆਂ ਦੇ ਸੈਂਪਲ ਫੇਲ੍ਹ ਹੋਏ ਹਨ। ਇਹ ਦਵਾਈਆਂ ਕੇਂਦਰੀ ਡਰੱਗ ਸਟੈਂਡਰਡ ਕੰਟਰੋਲ ਆਰਗੇਨਾਈਜੇਸ਼ਨ ਦੇ ਮਾਪਦੰਡਾਂ ਮੁਤਾਬਕ ਸਹੀ ਨਹੀਂ ਪਾਈਆਂ ਗਈਆਂ ਹਨ। ਇਨ੍ਹਾਂ ਦਵਾਇਆਂ ਦੇ ਸੈਂਪਲ ਫੇਲ੍ਹ ਹੋਣ ਤੋਂ ਬਾਅਦ ਫਾਰਮਾ ਕੰਪਨੀ ਵਿਚ ਹੜਕੰਪ ਮਚਿਆ ਹੋਇਆ ਹੈ। ਇਹ ਦਵਾਈਆਂ ਦਿਲ ਦਾ ਦੌਰਾ, ਬਲੱਡ ਸ਼ੂਗਰ ਅਤੇ ਕੈਂਸਰ ਵਰਗੀਆਂ