Punjab

ਦੇਸ਼ ’ਚ ਬਣੀਆਂ 205 ਦਵਾਈਆਂ ਦੇ ਸੈਂਪਲ ਹੋਏ ਫ਼ੇਲ੍ਹ, ਇਨ੍ਹਾਂ ‘ਚ 47 ਦਵਾਈਆਂ ਹਿਮਾਚਲ ਵਿੱਚ ਬਣੀਆਂ

ਕੇਂਦਰੀ ਦਵਾਈ ਮਿਆਰ ਕੰਟਰੋਲ ਸੰਗਠਨ (ਸੀ.ਡੀ.ਐਸ.ਸੀ.ਓ.) ਨੇ ਨਵੰਬਰ ਮਹੀਨੇ ਦੇ ਡਰੱਗ ਅਲਰਟ ਵਿੱਚ ਦੇਸ਼ ਭਰ ਵਿੱਚ ਬਣੀਆਂ 205 ਦਵਾਈਆਂ ਨੂੰ ‘ਨਾਟ ਆਫ਼ ਸਟੈਂਡਰਡ ਕੁਆਲਿਟੀ’ ਐਲਾਨਿਆ ਹੈ। ਇਨ੍ਹਾਂ ਵਿੱਚੋਂ 47 ਦਵਾਈਆਂ ਹਿਮਾਚਲ ਪ੍ਰਦੇਸ਼ ਵਿੱਚ ਤਿਆਰ ਕੀਤੀਆਂ ਗਈਆਂ ਸਨ, ਜੋ ਸੂਬੇ ਲਈ ਚਿੰਤਾ ਦਾ ਵਿਸ਼ਾ ਬਣੀਆਂ ਹਨ। ਇਹ ਦਵਾਈਆਂ ਬੁਖਾਰ, ਸ਼ੂਗਰ, ਦਿਲ ਦੀਆਂ ਬੀਮਾਰੀਆਂ, ਮਿਰਗੀ, ਇਨਫੈਕਸ਼ਨ, ਟਾਈਫਾਈਡ,

Read More