Punjab

ਅੱਜ ਸਵੇਰੇ 7.30 ਵਜੇ ਖੁੱਲੇ ਸਰਕਾਰੀ ਦਫ਼ਤਰ , CM ਮਾਨ ਸਮੇਤ ਇਹ ਮੰਤਰੀ ਸਮੇਂ ਸਿਰ ਪੁੱਜੇ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਗਰਮੀ ਦੇ ਮੌਸਮ ਦੌਰਾਨ ਬਿਜਲੀ ਦੀ ਸੰਭਾਵਿਤ ਕਮੀ ਨਾਲ ਨਜਿੱਠਣ ਲਈ ਮੰਗਲਵਾਰ ਤੋਂ ਆਪਣੇ ਦਫਤਰਾਂ ਦਾ ਸਮਾਂ ਬਦਲ ਦਿੱਤਾ ਹੈ। ਮੰਗਲਵਾਰ ਤੋਂ ਸਰਕਾਰੀ ਦਫ਼ਤਰ ਸਵੇਰੇ 7.30 ਵਜੇ ਖੁੱਲ੍ਹੇ। ਪਹਿਲੇ ਦਿਨ ਹੀ ਕਈ ਥਾਵਾਂ ’ਤੇ ਅਧਿਕਾਰੀ ਸਮੇਂ ਸਿਰ ਦਫ਼ਤਰ ਨਹੀਂ ਪੁੱਜੇ। ਦੂਜੇ ਪਾਸੇ ਸੀ.ਐੱਮ. ਭਗਵੰਤ ਮਾਨ ਪੂਰੇ ਸਮੇਂ ‘ਤੇ ਆਪਣੇ ਦਫ਼ਤਰ

Read More
Punjab

ਮੁੱਖ ਮੰਤਰੀ ਮਾਨ ਨੇ ਕੀਤਾ ਰੇਤੇ ਦੀ ਖੱਡ ਦਾ ਉਦਘਾਟਨ,ਰੇਤ ਮਾਫੀਆ ਨੂੰ ਖ਼ਤਮ ਕਰਨ ਦਾ ਕੀਤਾ ਵੱਡਾ ਦਾਅਵਾ

ਮੋਗਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਸੰਘੇੜਾ,ਮੋਗਾ ਵਿੱਖੇ ਰੇਤੇ ਦੀ ਖੱਡ ਦਾ ਉਦਘਾਟਨ ਕੀਤਾ ਹੈ।ਜਿੱਥੋਂ ਕੋਈ ਵੀ 5.50 ਰੁਪਏ ਪ੍ਰਤੀ ਵਰਗ ਫੁੱਟ ਦੇ ਹਿਸਾਬ ਨਾਲ਼ ਰੇਤਾ ਲੈ ਸਕੇਗਾ । ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ  ਮਾਨ ਨੇ  ਦੱਸਿਆ ਕਿ 42 ਏਕੜ ਵਾਲੀ ਇਸ ਖੱਡ ਤੋਂ ਇਲਾਵਾ ਫਿਰੋਜ਼ਪੁਰ,ਲੁਧਿਆਣਾ,ਨਵਾਂਸ਼ਹਿਰ ਤੇ ਹੁਸ਼ਿਆਰਪੁਰ ਵਿੱਚ 19

Read More
Punjab

ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਖਿਡਾਰੀਆਂ ਦੀ ਚੋਣ ਵਾਸਤੇ ਟਰਾਇਲ 3 ਅਪ੍ਰੈਲ ਤੋਂ ਸ਼ੁਰੂ : ਮੀਤ ਹੇਅਰ

ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਖਿਡਾਰੀਆਂ ਦੀ ਚੋਣ ਵਾਸਤੇ ਟਰਾਇਲ 3 ਅਪ੍ਰੈਲ ਤੋਂ ਸ਼ੁਰੂ ਹੋ ਰਹੇ ਹਨ ਜੋ ਕਿ 25 ਅਪ੍ਰੈਲ ਤੱਕ ਚੱਲਣਗੇ। ਇਸ ਵਾਰ ਟਰਾਇਲਾਂ ਦਾ ਦਾਇਰਾ ਵਧਾਇਆ ਗਿਆ ਹੈ ।  ਵੱਖ-ਵੱਖ ਖੇਡਾਂ ਦੇ ਟਰਾਇਲ 11

Read More
Punjab Sports

ਖੇਡ ਮੰਤਰੀ ਨੇ ਕੀਤੀ ਰਾਜ ਭਵਨ ਵਿੱਚ ਮੀਟਿੰਗ,ਕਰ ਦਿੱਤੇ ਕਈ ਐਲਾਨ

ਚੰਡੀਗੜ੍ਹ :ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਨੇ ਇਸੇ ਸਾਲ ਖੇਡ ਨੀਤੀ ਨੂੰ ਲਾਗੂ ਕਰਨ ਸਬੰਧੀ ਵੱਡਾ ਬਿਆਨ ਦਿੱਤਾ ਹੈ । ਮਾਹਿਰ ਕਮੇਟੀ ਨਾਲ ਹੋਈ ਮੈਰਾਥਨ ਮੀਟਿੰਗ ਵਿੱਚ ਭਾਗ ਲੈਂਦੇ ਹੋਏ ਖੇਡ ਮੰਤਰੀ ਨੇ ਨਵੀਂ ਖੇਡ ਨੀਤੀ ਦੇ ਖਰੜੇ ਉਤੇ ਚਰਚਾ ਕੀਤੀ। ਜਿਸ ਤੋਂ  ਬਾਅਦ ਇਹ ਫੈਸਲਾ ਕੀਤਾ ਗਿਆ ਕਿ ਖਿਡਾਰੀਆਂ ਨੂੰ ਚੰਗੀ ਕੋਚਿੰਗ ਦੇਣ

Read More
India Punjab Sports

ਪੰਜਾਬ ਦੀ ਇਸ ਧੀ ਨੇ ਕੀਤਾ ਸੂਬੇ ਦਾ ਨਾਂ ਉੱਚਾ, ਇਸ ਖੇਡ ‘ਚ ਜਿੱਤਿਆ ਮੈਡਲ

ਸ਼ਾਰਜਾਹ : ਪੰਜਾਬ ਦੀ ਇੱਕ ਹੋਰ ਧੀ ਨੇ ਸਾਰੇ ਵਿਸ਼ਵ ਵਿੱਚ ਸੂਬੇ ਦਾ ਨਾਂ ਉੱਚਾ ਕੀਤਾ ਹੈ। ਮਾਨਸਾ ਜ਼ਿਲ੍ਹੇ ਦੇ ਪਿੰਡ ਮੰਢਾਲੀ ਦੀ ਵਸਨੀਕ ਪ੍ਰੀਤ ਕੌਰ ਖੱਟੜਾ ਨੇ ਸ਼ਾਰਜਾਹ ਵਿਖੇ ਤੀਰਅੰਦਾਜ਼ੀ ਦੇ ਏਸ਼ੀਆ ਕੱਪ ਵਿੱਚ ਵਿਅਕਤੀਗਤ ਈਵੈਂਟ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ। ਸਰਕਾਰੀ ਮਲਟੀਪਰਪਜ਼ ਸੈਕੰਡਰੀ ਸਕੂਲ ਪਟਿਆਲਾ ਦੀ 12ਵੀਂ ਜਮਾਤ ਵਿੱਚ ਪੜਾਈ ਕਰ ਰਹੀ

Read More
Punjab

“ਖੇਡਾਂ ਵਤਨ ਪੰਜਾਬ ਦੀਆਂ” ਦੀ ਲੁਧਿਆਣੇ ਦੇ guru nanak stadium ਵਿੱਚ ਹੋਈ ਸਮਾਪਤੀ,ਮੁੱਖ ਮੰਤਰੀ ਮਾਨ ਨੇ ਵੰਡੇ ਇਨਾਮ

ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨ ਵਰਗ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ਗਈਆਂ “ਖੇਡਾਂ ਵਤਨ ਪੰਜਾਬ ਦੀਆਂ” ਦਾ ਸਮਾਪਤੀ ਸਮਾਗਮ ਲੁਧਿਆਣਾ ਸ਼ਹਿਰ ਦੇ ਗੁਰੂ ਨਾਨਕ ਦੇਵ ਸਟੇਡੀਅਮ ਵਿੱਚ ਹੋਇਆ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ ਤੇ ਜੇਤੂਆਂ ਨੂੰ ਇਨਾਮ

Read More
India Punjab

ਅਮਿਤ ਸ਼ਾਹ ਦੇ ਬਿਆਨ ‘ਤੇ ਮੀਤ ਹੇਅਰ ਦਾ ਪਲਟਵਾਰ,ਪੇਸ਼ ਕਰਤੇ ਸਾਰੇ ਦੇਸ਼ ਦੇ ਅੰਕੜੇ

ਚੰਡੀਗੜ੍ਹ : ਪੰਜਾਬ ਸਰਕਾਰ ਦੇ 8 ਮਹੀਨੇ ਪੂਰੇ ਹੋਣ ‘ਤੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਮੀਡੀਆ ਨੂੰ ਸੰਬੋਧਨ ਕੀਤਾ ਹੈ ਤੇ ਕਿਹਾ ਹੈ ਕਿ ਪੰਜਾਬ ਸਰਕਾਰ ਪੰਜਾਬ ਨਾਲ ਜੁੜੇ ਹਰ ਮੁੱਦੇ ਨੂੰ ਲੈ ਕੇ ਬਹੁਤ ਗੰਭੀਰ ਹੈ। ਪੰਜਾਬ ਸਰਕਾਰ ਵਲੋਂ ਲਾਇਸੈਂਸਾਂ ਦਾ ਰੀਵੀਊ ਕਰਨ ਦਾ ਫੈਸਲਾ ਲਿਆ ਗਿਆ ਹੈ ।ਇਸ ਤੋਂ ਇਲਾਵਾ ਪੰਜਾਬ ਪੁਲਿਸ ਦੇ

Read More
India Punjab

ਕੇਂਦਰ ਸਰਕਾਰ ਪਲਾਸਟਿਕ ਲਿਫ਼ਾਫਿਆਂ ਉਤੇ ਸਾਰੇ ਸੂਬਿਆਂ ਵਿੱਚ ਇਕਸਾਰ ਪਾਬੰਦੀ ਲਗਾਵੇ: ਮੀਤ ਹੇਅਰ

‘ਦ ਖ਼ਾਲਸ ਬਿਊਰੋ : ਆਲੇ-ਦੁਆਲੇ ਦੀ ਸਾਂਭ-ਸੰਭਾਲ ਅਤੇ ਸਫ਼ਾਈ ਲਈ ਪੰਜਾਬ ਸਰਕਾਰ ਵੱਲੋਂ ਪਲਾਸਟਿਕ ਲਿਫ਼ਾਫਿਆਂ (Plastic envelopes)ਉਤੇ ਮੁਕੰਮਲ ਪਾਬੰਦੀ ਲਗਾਈ ਗਈ, ਇਸ ਪਾਬੰਦੀ ਦੇ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਲਾਜ਼ਮੀ ਹੈ ਕਿ ਦੇਸ਼ ਭਰ ਵਿੱਚ ਅਜਿਹੀ ਪਾਬੰਦੀ ਇਕਸਾਰ ਲਗਾਈ ਜਾਵੇ। ਇਸ ਲਈ ਕੇਂਦਰ ਸਰਕਾਰ ਨੂੰ ਪਹਿਲ ਕਰਦਿਆਂ ਅਜਿਹੀ ਸਾਂਝੀ ਨੀਤੀ ਬਣਾਉਣੀ ਚਾਹੀਦੀ ਹੈ,

Read More