SYL ’ਤੇ ਪੰਜਾਬ-ਹਰਿਆਣਾ ਦੀ ਮੀਟਿੰਗ ਖ਼ਤਮ, ਹਰਿਆਣਾ ਸਾਡਾ ਭਰਾ ਹੈ, ਦੁਸ਼ਮਣ ਨਹੀਂ- ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ : ਐਸ.ਵਾਈ.ਐੱਲ. (ਸਤਲੁਜ-ਯਮੁਨਾ ਲਿੰਕ ਨਹਿਰ) ਮੁੱਦੇ ’ਤੇ ਅੱਜ 27 ਜਨਵਰੀ 2026 ਨੂੰ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਕਾਰ ਚੰਡੀਗੜ੍ਹ ਵਿੱਚ ਇੱਕ ਅਹਿਮ ਬੈਠਕ ਹੋਈ। ਇਹ ਬੈਠਕ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ ਸੀ, ਜਿਸ ਵਿੱਚ ਦੋਵਾਂ ਸੂਬਿਆਂ ਨੂੰ ਮਿਲ ਕੇ ਇਸ ਪੁਰਾਣੇ ਵਿਵਾਦ ਨੂੰ ਹੱਲ ਕਰਨ ਲਈ ਕਿਹਾ ਗਿਆ ਸੀ। ਬੈਠਕ ਕਰੀਬ
