ਸ਼ੰਭੂ ਬਾਰਡਰ ’ਤੇ ਕਿਸਾਨਾਂ ਅਤੇ ਪ੍ਰਸ਼ਾਸਨ ਦੀ ਮੀਟਿੰਮ ਖਤਮ, ਕਿਸਾਨਾਂ ਨੇ ਪੈਦਲ ਦਿੱਲੀ ਜਾਣ ਦਾ ਦਿੱਤਾ ਭਰੋਸਾ – DIG
ਸ਼ੰਭੂ : ਕਿਸਾਨਾਂ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਨੂੰ ਲੈ ਕੇ ਸ਼ੁੱਕਰਵਾਰ (6 ਦਸੰਬਰ) ਨੂੰ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਅੱਜ ਪੁਲਿਸ ਪ੍ਰਸ਼ਾਸਨ ਦੀ ਕਿਸਾਨਾਂ ਨਾਲ ਮੀਟਿੰਗ ਹੋਈ। ਜਿਸ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਪਟਿਆਲਾ ਰੇਂਜ ਦੇ DIG ਮਨਦੀਪ ਸਿੰਘ ਸਿੱਧੂ ਨੇ ਦੱਸਿਆ