ਬੇਨਤੀਜ਼ਾ ਰਹੀ ਕਿਸਾਨਾਂ ਤੇ ਕੇਂਦਰ ਵਿਚਾਲੇ ਦੀ ਮੀਟਿੰਗ, ਡੱਲੇਵਾਲ ਦਾ ਮਰਨ ਵਰਤ ਰਹੇਗਾ ਜਾਰੀ
ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਕੇਐਮਐਮ ਦੇ 28 ਕਿਸਾਨ ਆਗੂਆਂ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਐਮਐਸਪੀ ਸਮੇਤ 11 ਮੁੱਦਿਆਂ ‘ਤੇ ਮੀਟਿੰਗ ਕੀਤੀ। ਸ਼ਾਮ 5:11 ਵਜੇ ਤੋਂ ਰਾਤ 8:30 ਵਜੇ ਤੱਕ ਚੱਲੀ, ਇਹ ਮੀਟਿੰਗ ਬੇਸਿੱਟਾ ਰਹੀ। ਕਿਸਾਨਾਂ ਨੇ ਚੇਤਾਵਨੀ ਦਿੱਤੀ ਕਿ ਕੇਂਦਰ ਨੂੰ ਐਮਐਸਪੀ ਗਾਰੰਟੀ ਦੀ ਮੰਗ ਨੂੰ ਹਲਕੇ