ਕਿਸਾਨਾਂ ਦੀ ਅੱਜ ਹੋਣ ਵਾਲੀ ਮੀਟਿੰਗ ਬਾਰੇ ਪੰਧੇਰ ਨੇ ਦਿੱਤੀ ਅਹਿਮ ਜਾਣਕਾਰੀ
ਅੱਜ, ਪਟਿਆਲਾ ਦੇ ਪਾਤੜਾ ਵਿੱਚ ਖਨੌਰੀ ਅਤੇ ਸ਼ੰਭੂ ਫਰੰਟ ਦੇ ਆਗੂਆਂ ਅਤੇ ਸੰਯੁਕਤ ਕਿਸਾਨ ਮੋਰਚਾ (SKM) ਦੇ ਆਗੂਆਂ ਦੀ ਇੱਕ ਮੀਟਿੰਗ ਹੋਵੇਗੀ। ਮੀਟਿੰਗ ਵਿੱਚ 26 ਜਨਵਰੀ ਨੂੰ ਹੋਣ ਵਾਲੇ ਟਰੈਕਟਰ ਮਾਰਚ ਸਬੰਧੀ ਰਣਨੀਤੀ ਬਣਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਏਕਤਾ ਦਿੱਲੀ ਅੰਦੋਲਨ 2 ਨੂੰ ਮਜ਼ਬੂਤ ਕਰਨ ਲਈ