India Punjab

ਪੰਜਾਬ ਸਰਕਾਰ ਨੇ ਕਿਸਾਨਾਂ ਦੀ ਇੱਕ ਮੰਗ ਛੱਡ ਕੇ ਬਾਕੀ ਸਾਰੀਆਂ ਮੰਗਾਂ ਮੰਨੀਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਨਾਲ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਕਿਸਾਨਾਂ ਨੇ 18 ਪੁਆਇੰਟ ਸਰਕਾਰ ਨੂੰ ਲਿਖ ਕੇ ਭੇਜੇ ਸੀ, ਜਿਨ੍ਹਾਂ ‘ਤੇ ਉਹ ਵਿਚਾਰ ਕਰਨਾ ਚਾਹੁੰਦੇ ਸੀ। ਚੰਨੀ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਨਾਲ ਬਹੁਤ ਵਧੀਆ,

Read More