ਪੰਚਾਇਤ ਮੰਤਰੀ ਤੇ ਕਿਸਾਨ ਆਗੂਆਂ ਦੀ ਹੋਈ ਮੀਟਿੰਗ ਵਿੱਚ ਬਣੀ ਕਈ ਮੰਗਾਂ ‘ਤੇ ਸਹਿਮਤੀ
‘ਦ ਖਾਲਸ ਬਿਊਰੋ:ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਚਾਇਤੀ ਜ਼ਮੀਨ ਤੇ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਜੋ ਮੁਹਿੰਮ ਛੇੜੀ ਗਈ ਹੈ ,ਉਸ ਨੂੰ ਬਹੁਤ ਹੁੰਗਾਰਾ ਮਿਲ ਰਿਹਾ ਹੈ ਪਰ ਕੁੱਝ ਲੋਕਾਂ ਵੱਲੋਂ ਇਸ ਮੁਹਿੰਮ ਪ੍ਰਤੀ ਇਹ ਕਿਹਾ ਜਾ ਰਿਹਾ ਹੈ ਕਿ ਸਰਕਾਰ ਛੋਟੇ ਕਿਸਾਨਾਂ ਨਾਲ ਧੱਕਾ