ਫਿਰ ਕੱਲ੍ਹ ‘ਤੇ ਜਾ ਪਈ ਕਿ ਸਾਨੀ ਅੰਦੋ ਲਨ ਦੀ ਫੈਸਲਾਕੁੰਨ ਬੈਠਕ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕਿਸਾਨਾਂ ਨੂੰ ਅੱਜ ਇੱਕ ਚਿੱਠੀ ਭੇਜੀ ਗਈ ਹੈ। ਚਿੱਠੀ ਵਿੱਚ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਹੈ। ਪੱਤਰ ਵਿੱਚ ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਦਰਜ ਕੇਸ ਵਾਪਸ ਲੈਣ ਸਮੇਤ ਹੋਰ ਮੰਗਾਂ ’ਤੇ ਵੀ ਸਹਿਮਤੀ ਪ੍ਰਗਟਾਈ ਗਈ