Punjab

ਕੈਪਟਨ ਨੇ ਕਿਸਾਨਾਂ, PM ਮੋਦੀ, ਅਮਿਤ ਸ਼ਾਹ ਨਾਲ ਮੁਲਾਕਾਤ ਲਈ ਮੰਗਿਆ ਸਮਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਕਿਸਾਨਾਂ ਦੇ ਨਾਲ ਮੁਲਾਕਾਤ ਕਰਨਗੇ। ਕਿਸਾਨਾਂ ਦੇ ਦਿੱਲੀ ਕੂਚ ਕਰਨ ਦੇ ਐਲਾਨ ਦੇ ਵਿਚਾਲੇ ਇਹ ਮੀਟਿੰਗ ਕੀਤੀ ਜਾਵੇਗੀ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਜਿੰਨਾ ਚਿਰ ਤੱਕ ਸਾਨੂੰ ਲਿਖਤੀ ਸੱਦਾ ਨਹੀਂ ਮਿਲਦਾ, ਅਸੀਂ ਮੀਟਿੰਗ ਵਿੱਚ ਨਹੀਂ ਜਾਵਾਂਗੇ। ਕੈਪਟਨ ਨੇ ਕਿਸਾਨ ਜਥੇਬੰਦੀਆਂ ਨੂੰ

Read More
Punjab

ਕੇਂਦਰ ਸਰਕਾਰ ਨਾਲ ਹੋਈ ਗੱਲਬਾਤ ‘ਚ ਨਹੀਂ ਨਿਕਲਿਆ ਕੋਈ ਨਤੀਜਾ, ਦੁਬਾਰਾ ਹੋ ਸਕਦੀ ਹੈ ਮੀਟਿੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਵਿਗਿਆਨ ਭਵਨ, ਦਿੱਲੀ ਵਿੱਚ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਦੇ ਨਾਲ ਖੇਤੀ ਕਾਨੂੰਨਾਂ ਨੂੰ ਲੈ ਕੇ ਕਰੀਹ 6-7 ਘੰਟੇ ਮੀਟਿੰਗ ਹੋਈ। ਲੰਮੇ ਸਮੇਂ ਤੱਕ ਮੀਟਿੰਗ ਚੱਲਣ ਕਾਰਨ ਕਿਸਾਨਾਂ ਨੇ ਇਸ ਮੀਟਿੰਗ ਨੂੰ ਮੈਰਾਥਨ ਮੀਟਿੰਗ ਦਾ ਨਾਂ ਦਿੱਤਾ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ

Read More
Punjab

ਕੇਂਦਰ ਨਾਲ ਮੀਟਿੰਗ ਕਰਨੀ ਹੈ ਜਾਂ ਨਹੀਂ, ਇਸ ਬਾਰੇ ਕਿਸਾਨ ਕੱਲ੍ਹ ਕਰਨਗੇ ਮੀਟਿੰਗ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਬਾਰੇ ਗੱਲਬਾਤ ਲਈ ਕੇਂਦਰ ਸਰਕਾਰ ਦੇ ਸੱਦੇ ਮਗਰੋਂ 30 ਕਿਸਾਨ ਜਥੇਬੰਦੀਆਂ ਨੇ ਮੀਟਿੰਗ ਬੁਲਾ ਲਈ ਹੈ। ਇਹ ਮੀਟਿੰਗ 12 ਨਵੰਬਰ ਨੂੰ ਸਵੇਰੇ 11 ਵਜੇ ਕਿਸਾਨ ਭਵਨ ਚੰਡੀਗੜ੍ਹ ਵਿੱਚ ਹੋਵੇਗੀ। ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਕਿਸਾਨੀ ਮਸਲਿਆਂ ਬਾਰੇ ਬੁਲਾਈ ਮੀਟਿੰਗ ਬਾਰੇ ਅਗਲੀ ਰਣਨੀਤੀ ਉਲੀਕੀ ਜਾਵੇਗੀ। ਕੇਂਦਰ ਸਰਕਾਰ ਨੇ ਖੇਤੀ ਕਾਨੂੰਨਾਂ

Read More
Punjab

PSEB ਨੇ 2 ਅਤੇ 3 ਨਵੰਬਰ ਨੂੰ ਮਾਪੇ-ਅਧਿਆਪਕ ਮੀਟਿੰਗਾਂ ਕਰਨ ਦੇ ਦਿੱਤੇ ਨਿਰਦੇਸ਼

‘ਦ ਖ਼ਾਲਸ ਬਿਊਰੋ :- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪਹਿਲੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਮੁਲਾਂਕਣ ਕਰਨ ਅਤੇ ਇਸ ਵਿੱਚ ਹੋਰ ਸੁਧਾਰ ਲਿਆਉਣ ਲਈ 2 ਅਤੇ 3 ਨਵੰਬਰ 2020 ਨੂੰ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ ਕਰਨੇ ਦੇ ਨਿਰਦੇਸ਼ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ

Read More
Punjab

ਕਿਸਾਨਾਂ ਦੀ ਜ਼ਮੀਨਾਂ ਐਕੁਆਇਰ ਬਦਲੇ ਵੱਧ ਮੁਆਵਜ਼ਾ ਦੇਣ ਦੇ ਮਸਲੇ ‘ਤੇ ਕੈਪਟਨ ਨੇ ਬੁਲਾਈ ਬੈਠਕ

  ‘ਦ ਖ਼ਾਲਸ ਬਿਊਰੋ:- ਅੱਜ 22 ਜੁਲਾਈ ਨੂੰ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਵੇਗੀ, ਇਸ ਮੀਟਿੰਗ ਦੌਰਾਨ ਪੰਜਾਬ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਐਕੁਆਇਰ ਲਈ ‘ਲੈਂਡ ਪੂਲਿੰਗ ਨੀਤੀ’ ਵਿੱਚ ਫੇਰਬਦਲ ਕਰੇਗੀ।   ਪੰਜਾਬ ਸਰਕਾਰ ਨੂੰ ਪਿਛਲੇ ਕੁਝ ਸਮੇਂ ਤੋਂ ‘ਲੈਂਡ ਪੂਲਿੰਗ ਪਾਲਿਸੀ’ ਵਿੱਚ ਕਿਸਾਨਾਂ ਵੱਲੋਂ ਕੋਈ ਹੁੰਗਾਰਾ ਨਹੀਂ ਮਿਲ ਰਿਹਾ ਸੀ। ਜਾਣਕਾਰੀ ਮੁਤਾਬਿਕ, ਪੰਜਾਬ ਸਰਕਾਰ

Read More