ਵਪਾਰੀ ਮੇਹੁਲ ਚੋਕਸੀ ਬੈਲਜ਼ੀਅਮ ਪੁਲਿਸ ਵਲੋਂ ਗਿ੍ਫ਼ਤਾਰ
ਪੰਜਾਬ ਨੈਸ਼ਨਲ ਬੈਂਕ ਕਰਜ਼ਾ ਧੋਖਾਧੜੀ ਮਾਮਲੇ ਦੇ ਦੋਸ਼ੀ ਭਗੌੜੇ ਹੀਰਾ ਵਪਾਰੀ ਮੇਹੁਲ ਚੋਕਸੀ ਨੂੰ ਬੈਲਜੀਅਮ ਦੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਚੌਕਸੀ ਨੂੰ ਸ਼ਨੀਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਅਪੀਲ ‘ਤੇ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਹ ਇਸ ਸਮੇਂ ਜੇਲ੍ਹ ਵਿੱਚ ਹੈ। ਭਾਰਤ ਨੇ ਬੈਲਜੀਅਮ ਨਾਲ ਚੋਕਸੀ ਦੀ ਹਵਾਲਗੀ ਦੀ