India International

ਮੈਲਬਰਨ ਸਮਾਗਮ ’ਚ ਖ਼ਾਲਿਸਤਾਨੀ ਝੰਡੇ ਲਹਿਰਾਏ, ਭਾਰਤ ਸਰਕਾਰ ਨੇ ਜ਼ਾਹਰ ਕੀਤੀ ਚਿੰਤਾ

: ਮੈਲਬੌਰਨ ਵਿੱਚ ਭਾਰਤੀ ਭਾਈਚਾਰੇ ਲਈ ਇੱਕ ਸਮਾਗਮ ਵਿੱਚ ਲੱਗੇ ਖਾਲਿਸਤਾਨੀ ਝੰਡੇ ਭਾਰਤ ਸਰਕਾਰ ਲਈ ਚਿੰਤਾ ਦਾ ਵਿਸ਼ਾ ਬਣਿਆ ਹੈ। ਭਾਰਤੀ ਸਰਕਾਰੀ ਅਧਿਕਾਰੀਆਂ ਨੇ ਆਸਟਰੇਲੀਆ ਵਿੱਚ ਸਿੱਖ ਵੱਖਵਾਦ ਦੇ ਵਧਣ ਬਾਰੇ ਆਸਟਰੇਲੀਆਈ ਸਰਕਾਰ ਵਿੱਚ ਉੱਚ ਪੱਧਰ 'ਤੇ ਚਿੰਤਾ ਜ਼ਾਹਰ ਕੀਤੀ ਹੈ।

Read More