Punjab

ਰਾਜਸੀ ਚੋਣਾਂ ਵਿੱਚ ਹਿੱਸਾ ਨਾ ਲੈਣ ਸ਼੍ਰੋਮਣੀ ਕਮੇਟੀ ਦੇ ਮੈਂਬਰ

‘ਦ ਖ਼ਾਲਸ ਬਿਊਰੋ : ਲੁਧਿਆਣਾ ਦੇ ਗੁਜਰਖ਼ਾਨ ਕੈਂਪਸ ਵਿੱਚ ਅੱਜ ਪੰਥ ਹਿਤੈਸ਼ੀਆਂ ਵੱਲੋਂ ਇੱਕ ਵੱਡਾ ਇਕੱਠ ਕੀਤਾ ਗਿਆ। ਇਸ ਇਕੱਠ ਵਿੱਚ ਸਿੱਖ ਚਿੰਤਕਾਂ ਅਤੇ ਹੋਰ ਸਿੱਖ ਜ ਥੇਬੰਦੀਆਂ ਦੇ ਪ੍ਰਤੀਨਿਧਾਂ ਨੇ ਹਿੱਸਾ ਲਿਆ। ਇਸ ਬੈਠਕ ਵਿੱਚ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਤੇ ਬਾਅਦ ਦੀ ਸਥਿਤੀ ਉੱਤੇ ਵਿਚਾਰ ਚਰਚਾ ਕੀਤੀ ਗਈ। ਇਕੱਤਰਤਾ ਦੀ ਪ੍ਰਧਾਨਗੀ

Read More