ਆਖ਼ਿਰ ਕਿਉਂ ਨਹੀਂ ਰੁਕ ਰਿਹਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦੱਸੀ ਵੱਡੀ ਵਜ੍ਹਾ
ਮੌਨਸੂਨ ਤਾਂ ਹਰ ਸਾਲ ਆਉਂਦਾ ਹੈ ਪਰ ਇਸ ਵਾਰ ਐਨੀ ਭਾਰੀ ਬਾਰਸ਼ ਕਿਉਂ ਹੋ ਰਹੀ ਹੈ। ਭਾਰਤੀ ਮੌਸਮ ਵਿਭਾਗ ਨੇ ਇਸ ਸਵਾਲ ਦਾ ਜਵਾਬ ਦਿੱਤਾ ਹੈ।
Meteorological Department
ਮੌਨਸੂਨ ਤਾਂ ਹਰ ਸਾਲ ਆਉਂਦਾ ਹੈ ਪਰ ਇਸ ਵਾਰ ਐਨੀ ਭਾਰੀ ਬਾਰਸ਼ ਕਿਉਂ ਹੋ ਰਹੀ ਹੈ। ਭਾਰਤੀ ਮੌਸਮ ਵਿਭਾਗ ਨੇ ਇਸ ਸਵਾਲ ਦਾ ਜਵਾਬ ਦਿੱਤਾ ਹੈ।
Punjab news-ਪੰਜਾਬ ਵਿੱਚ ਮੀਂਹ, ਗੜੇਮਾਰੀ ਅਤੇ 40 ਤੋਂ 50 ਕਿਲੋਮਾਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ਼ਣ ਦੀ ਚੇਤਵਾਨੀ ਜਾਰੀ ਕੀਤੀ ਹੈ।
IMD Weather Forecast Monsoon Rainfall Prediction -ਭਾਰਤੀ ਮੌਸਮ ਵਿਭਾਗ ਨੇ ਇਸ ਸਾਲ ਮੀਂਹ ਪੈਣ ਬਾਰੇ ਅਗਾਂਹੂ ਜਾਣਕਾਰੀ ਸਾਂਝੀ ਕੀਤੀ ਹੈ।
weather updates-ਚੰਡੀਗੜ੍ਹ ਮੌਸਮ ਵਿਭਾਗ ਨੇ ਮੌਸਮ ਦੀ ਤਾਜ਼ਾ ਜਾਣਕਾਰੀ ਸਾਂਝੀ ਕੀਤੀ ਹੈ।
Rain in Punjab- ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 28 ਫਰਵਰੀ ਤੋਂ 02 ਮਾਰਚ ਤੱਕ ਮੀਂਹ ਪੈ ਸਕਦਾ ਹੈ। 01 ਅਤੇ 2 ਮਾਰਚ ਨੂੰ ਹਰਿਆਣਾ, ਚੰਡੀਗੜ੍ਹ ਵਿੱਚ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ ਅਗਲੇ ਚਾਰ ਦਿਨਾਂ ਤੱਕ ਮਾਝਾ, ਦੁਆਬਾ ਅਤੇ ਮਾਲਵੇ ਦੇ ਇਲਾਕਿਆਂ ਵਿੱਚ ਸੰਘਣੀ ਧੁੰਦ ਰਹੇਗੀ।