ਮੈਕਸੀਕਨ ਨੇਵੀ ਦਾ ਜਹਾਜ਼ ਨਿਊਯਾਰਕ ਦੇ ਬਰੁਕਲਿਨ ਬ੍ਰਿਜ ਨਾਲ ਟਕਰਾਇਆ, 19 ਜ਼ਖ਼ਮੀ
ਮੈਕਸੀਕਨ ਨੇਵੀ ਸਿਖਲਾਈ ਜਹਾਜ਼ ਕੁਆਹਟੇਮੋਕ ਅਮਰੀਕਾ ਦੇ ਨਿਊਯਾਰਕ ਵਿੱਚ ਬਰੁਕਲਿਨ ਬ੍ਰਿਜ ਨਾਲ ਟਕਰਾ ਗਿਆ। ਇਹ ਘਟਨਾ ਸ਼ਨੀਵਾਰ ਸ਼ਾਮ ਨੂੰ ਵਾਪਰੀ ਜਦੋਂ ਜਹਾਜ਼ ਪੁਲ ਹੇਠੋਂ ਲੰਘ ਰਿਹਾ ਸੀ। ਇਸ ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਜਹਾਜ਼ ਦਾ ਉੱਪਰਲਾ ਹਿੱਸਾ ਪੁਲ ਨਾਲ ਟਕਰਾਉਂਦਾ ਦਿਖਾਈ ਦੇ ਰਿਹਾ ਹੈ। ਨਿਊਯਾਰਕ ਦੇ ਮੇਅਰ ਨੇ