ਮੈਕਸੀਕੋ ਅਤੇ ਕੈਨੇਡਾ ਦੇ ਸਮਾਨ ‘ਤੇ 25% ਟੈਰਿਫ਼ ਅੱਜ ਤੋਂ ਲਾਗੂ, ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕੀਤਾ ਐਲਾਨ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪੁਸ਼ਟੀ ਕੀਤੀ ਹੈ ਕਿ ਮੈਕਸੀਕੋ ਅਤੇ ਕੈਨੇਡਾ ਤੋਂ ਦਰਾਮਦ ‘ਤੇ 25 ਫ਼ੀ ਸਦੀ ਟੈਰਿਫ਼ ਮੰਗਲਵਾਰ ਤੋਂ ਲਾਗੂ ਹੋ ਜਾਵੇਗਾ। ਟਰੰਪ ਦੇ ਇਸ ਫ਼ੈਸਲੇ ਨਾਲ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਨੂੰ ਲੈ ਕੇ ਤਣਾਅ ਹੋਰ ਵਧੇਗਾ। ਟਰੰਪ ਨੇ ਸੋਮਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਐਲਾਨ ਕੀਤਾ। ਇਸ ਤੋਂ ਇਲਾਵਾ, ਫਰਵਰੀ ਵਿੱਚ