ਕਰਨ ਔਜਲਾ ਦੇ ਗੀਤ ‘ਐਮਐਫ ਗੱਬਰੂ’ ’ਤੇ ਵਿਵਾਦ! ਅਸ਼ਲੀਲਤਾ ਫੈਲਾਉਣ ਦੇ ਇਲਜ਼ਾਮ
ਬਿਊਰੋ ਰਿਪੋਰਟ: ਪੰਜਾਬੀ ਗਾਇਕ ਕਰਨ ਔਜਲਾ ਦੇ ਗੀਤ ‘ਐਮਐਫ ਗੱਬਰੂ’ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਪੰਜਾਬੀ ਸੱਭਿਆਚਾਰ ਦੇ ਹੱਕ ਵਿੱਚ ਸਰਗਰਮ ਸੈਕਟਰ-41ਬੀ ਚੰਡੀਗੜ੍ਹ ਨਿਵਾਸੀ ਡਾ. ਪੰਡਿਤਰਾਓ ਧਰੇਨਵਰ ਨੇ ਇਸ ਗਾਣੇ ਵਿਰੁੱਧ ਲੁਧਿਆਣਾ ਅਤੇ ਚੰਡੀਗੜ੍ਹ ਵਿੱਚ ਰਸਮੀ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਇਲਜ਼ਾਮ ਲਗਾਇਆ ਹੈ ਕਿ ਇਹ ਗਾਣਾ ਪੰਜਾਬੀ ਸੱਭਿਆਚਾਰ ਦੇ ਵਿਰੁੱਧ ਹੈ