‘ਵਿਕਸਿਤ ਭਾਰਤ-ਜੀ ਰਾਮ ਜੀ’ ਲਵੇਗਾ ਮਨਰੇਗਾ ਦੀ ਥਾਂ, ਮੋਦੀ ਸਰਕਾਰ ਲਿਆ ਰਹੀ ਨਵਾਂ ਬਿੱਲ
ਸਰਕਾਰ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੁਜ਼ਗਾਰ ਗਾਰੰਟੀ ਐਕਟ (ਮਨਰੇਗਾ) ਨੂੰ ਰੱਦ ਕਰਕੇ ਨਵਾਂ ਬਿੱਲ ਲਿਆਉਣ ਜਾ ਰਹੀ ਹੈ, ਜਿਸ ਦਾ ਨਾਂ ਵਿਕਸਿਤ ਭਾਰਤ—ਗਾਰੰਟੀ ਫਾਰ ਰੋਜ਼ਗਾਰ ਐਂਡ ਅਜੀਵਿਕਾ ਮਿਸ਼ਨ (ਗ੍ਰਾਮੀਣ) (ਵੀਬੀ-ਜੀ ਰਾਮ ਜੀ ਬਿੱਲ, 2025) ਹੋਵੇਗਾ। ਇਹ ਬਿੱਲ ਲੋਕ ਸਭਾ ਵਿੱਚ ਪੇਸ਼ ਕੀਤਾ ਜਾਣਾ ਹੈ ਅਤੇ ਬਿੱਲ ਦੀਆਂ ਕਾਪੀਆਂ ਮੈਂਬਰਾਂ ਨੂੰ ਵੰਡੀਆਂ ਗਈਆਂ ਹਨ। ਬਿੱਲ ਦਾ
