India International Punjab

ਗ੍ਰਹਿ ਮੰਤਰਾਲੇ ਨੇ ਜਾਰੀ ਕੀਤੇ ਕੋਵਿਡ-19 ‘ਤੇ ਕੰਟਰੋਲ ਲਈ ਨਵੇਂ ਦਿਸ਼ਾ-ਨਿਰਦੇਸ਼, ਇੱਕ ਅਪ੍ਰੈਲ ਤੋਂ 30 ਅਪ੍ਰੈਲ ਤੱਕ ਰਹਿਣਗੇ ਲਾਗੂ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):- ਕੇਂਦਰੀ ਗ੍ਰਹਿ ਮੰਤਰਾਲੇ ਨੇ ਹੁਕਮ ਜਾਰੀ ਕਰਦਿਆਂ ਕੋਵਿਡ -19 ਨੂੰ ਫੈਲਣ ਤੋਂ ਰੋਕਣ ਲਈ ਨਵੇਂ ਦਿਸ਼ਾ ਨਿਰਦੇਸ਼ ਲਾਗੂ ਕੀਤੇ ਹਨ। ਇਹ ਹੁਕਮ 1 ਅਪ੍ਰੈਲ ਤੋਂ 30 ਅਪ੍ਰੈਲ ਤੱਕ ਲਾਗੂ ਰਹਿਣਗੇ। ਦੇਸ਼ ਦੇ ਕੁਝ ਹਿੱਸਿਆਂ ਵਿੱਚ ਕੋਵਿਡ-19 ਦੇ ਲਗਾਤਾਰ ਮਾਮਲੇ ਵਧ ਰਹੇ ਹਨ। ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬਿਆਂ ਅਤੇ ਕੇਂਦਰ ਸ਼ਾਸਤ

Read More